Acts 26:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਂਦੇ ਹੋਏ ਉਹ ਆਪਸ ਵਿੱਚ ਇੱਕ ਦੂਜੇ ਨਾਲ ਗੱਲਾਂ ਕਰ ਰਹੇ ਸਨ ਅਤੇ ਆਖ ਰਹੇ ਸਨ, “ਇਸ ਆਦਮੀ ਨੇ ਕੁਝ ਵੀ ਗਲਤ ਨਹੀਂ ਕੀਤਾ ਜੋ ਇਹ ਮੌਤ ਜਾਂ ਕੈਦ ਦਾ ਅਧਿਕਾਰੀ ਹੋਵੇ। ਸੱਚਮੁੱਚ ਇਸਨੇ ਕੁਝ ਵੀ ਬੁਰਾ ਨਹੀਂ ਕੀਤਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਵੱਖਰੇ ਹੋ ਕੇ ਇੱਕ ਦੂਜੇ ਨਾਲ ਗੱਲਾਂ ਕਰਨ ਲੱਗੇ, “ਇਸ ਆਦਮੀ ਨੇ ਮੌਤ ਦੀ ਸਜ਼ਾ ਜਾਂ ਕੈਦ ਦੇ ਯੋਗ ਕੋਈ ਕੰਮ ਨਹੀਂ ਕੀਤਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਕਮਰੇ ਵਿੱਚੋਂ ਬਾਹਰ ਚਲੇ ਗਏ, ਤਾਂ ਉਹ ਇੱਕ-ਦੂਜੇ ਨੂੰ ਆਖਣ ਲੱਗੇ, “ਇਹ ਆਦਮੀ ਅਜਿਹਾ ਕੁਝ ਨਹੀਂ ਕਰ ਰਿਹਾ ਜੋ ਮੌਤ ਜਾਂ ਕੈਦ ਦਾ ਹੱਕਦਾਰ ਹੋਵੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅੱਡ ਜਾ ਕੇ ਆਪਸ ਵਿੱਚ ਗੱਲਾਂ ਕਰ ਕੇ ਕਹਿਣ ਲੱਗੇ ਜੋ ਇਹ ਮਨੁੱਖ ਤਾਂ ਮਾਰੇ ਜਾਣ ਯਾ ਕੈਦ ਹੋਣ ਦੇ ਲਾਇਕ ਕੁਝ ਨਹੀਂ ਕਰਦਾ
Punjabi ERV
ਜਾਂਦੇ ਹੋਏ ਉਹ ਆਪਸ ਵਿੱਚ ਇੱਕ ਦੂਜੇ ਨਾਲ ਗੱਲਾਂ ਕਰ ਰਹੇ ਸਨ ਅਤੇ ਆਖ ਰਹੇ ਸਨ, “ਇਸ ਆਦਮੀ ਨੇ ਕੁਝ ਵੀ ਗਲਤ ਨਹੀਂ ਕੀਟਾ ਜੋ ਇਹ ਮੌਤ ਜਾਂ ਕੈਦ ਦਾ ਅਧਿਕਾਰੀ ਹੋਵੇ। ਸੱਚ ਮਚਚ ਇਸਨੇ ਕੁਝ ਵੀ ਬੁਰਾ ਨਹੀਂ ਕੀਤਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਲੱਗ ਜਾ ਕੇ ਆਪਸ ਵਿੱਚ ਗੱਲਾਂ ਕਰ ਕੇ ਕਹਿਣ ਲੱਗੇ ਜੋ ਇਹ ਮਨੁੱਖ ਤਾਂ ਮਾਰੇ ਜਾਣ ਜਾਂ ਕੈਦ ਹੋਣ ਦੇ ਲਾਇਕ ਕੁਝ ਨਹੀਂ ਕਰਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے وکھرے ہو کے آپو وِچ گلّاں کرن لگّے۔ پئی ایہہ جِنہاں قتل یا قید دے لائق کُجھ نئیں کر دا۔
Punjabi Standard Bible (Punjabi Standard Bible) 2023
ਅਤੇ ਪਰੇ ਜਾ ਕੇ ਆਪਸ ਵਿੱਚ ਕਹਿਣ ਲੱਗੇ, “ਇਸ ਮਨੁੱਖ ਨੇ ਮੌਤ ਦੀ ਸਜ਼ਾ ਜਾਂ ਕੈਦ ਦੇ ਯੋਗ ਕੋਈ ਕੰਮ ਨਹੀਂ ਕੀਤਾ ਹੈ।”