Acts 26:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਅਗ੍ਰਿਪਾ ਨੇ ਫ਼ੇਸਤੁਸ ਨੂੰ ਕਿਹਾ, “ਜੇਕਰ ਇਸਨੇ ਕੈਸਰ ਨੂੰ ਬੇਨਤੀ ਨ ਕੀਤੀ ਹੁੰਦੀ, ਤਾਂ ਉਸ ਨੂੰ ਅਜ਼ਾਦ ਕੀਤਾ ਜਾ ਸੱਕਦਾ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਗ੍ਰਿੱਪਾ ਨੇ ਫ਼ੇਸਤੁਸ ਨੂੰ ਕਿਹਾ, “ਜੇਕਰ ਇਸ ਆਦਮੀ ਨੇ ਕੈਸਰ ਅੱਗੇ ਅਪੀਲ ਨਾ ਕੀਤੀ ਹੁੰਦੀ ਤਾਂ ਇਹ ਮੁਕਤ ਹੋ ਸਕਦਾ ਸੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗ੍ਰਿੱਪਾ ਨੇ ਫੇਸਤੁਸ ਨੂੰ ਕਿਹਾ, “ਇਹ ਆਦਮੀ ਜੇ ਕੈਸਰ ਕੋਲ ਅਪੀਲ ਨਾ ਕਰਦਾ ਤਾਂ ਉਸਨੂੰ ਰਿਹਾ ਕੀਤਾ ਜਾ ਸਕਦਾ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਆਖਿਆ ਕਿ ਜੇ ਇਹ ਮਨੁੱਖ ਕੈਸਰ ਦੀ ਦੁਹਾਈ ਨਾ ਦਿੰਦਾ ਤਾਂ ਛੁੱਟ ਸੱਕਦਾ ।।
Punjabi ERV
ਤਾਂ ਅਗ੍ਰਿਪਾ ਨੇ ਫ਼ੇਸਤੁਸ ਨੂੰ ਕਿਹਾ, “ਜੇਕਰ ਇਸਨੇ ਕੈਸਰ ਨੂੰ ਬੇਨਤੀ ਨ ਕੀਤੀ ਹੁੰਦੀ, ਤਾਂ ਉਸਨੂੰ ਅਜ਼ਾਦ ਕੀਤਾ ਜਾ ਸਕਦਾ ਸੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਆਖਿਆ, ਕਿ ਜੇ ਇਹ ਮਨੁੱਖ ਕੈਸਰ ਦੀ ਦੁਹਾਈ ਨਾ ਦਿੰਦਾ ਤਾਂ ਛੁੱਟ ਸਕਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اگرِپّا نے فیستُس نُوں آکھیا۔ پئی ایہہ بندے جے قَیصر دی دوہائی نا دیندا تاں چُھٹ سکدا سی۔
Punjabi Standard Bible (Punjabi Standard Bible) 2023
ਤਦ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਕਿਹਾ, “ਜੇ ਇਸ ਮਨੁੱਖ ਨੇ ਕੈਸਰ ਨੂੰ ਅਪੀਲ ਨਾ ਕੀਤੀ ਹੁੰਦੀ ਤਾਂ ਇਸ ਨੂੰ ਰਿਹਾਅ ਕੀਤਾ ਜਾ ਸਕਦਾ ਸੀ।”