Acts 26:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਮੈਂ ਉਸ ਵਿਸ਼ਵਾਸ ਕਾਰਣ ਕਚਿਹਰੀ ਦੇ ਸਾਹਮਣੇ ਖੜ੍ਹਾ ਹਾਂ ਜੋ ਮੈਨੂੰ ਉਸ ਵਾਅਦੇ ਕਾਰਣ ਮਿਲੀ ਹੈ ਜਿਹੜਾ ਪਰਮੇਸ਼ੁਰ ਨੇ ਸਾਡੇ ਬਜ਼ੁਰਗਿਆਂ ਨਾਲ ਕੀਤਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਮੈਂ ਇੱਥੇ ਅਦਾਲਤ ਵਿੱਚ ਇਸ ਲਈ ਖੜ੍ਹਾ ਹਾਂ ਕਿਉਂਕਿ ਮੈਨੂੰ ਉਸ ਵਾਅਦੇ ਦੀ ਆਸ ਹੈ ਜੋ ਪਰਮੇਸ਼ਰ ਨੇ ਸਾਡੇ ਪੁਰਖਿਆਂ ਨਾਲ ਕੀਤਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਹੁਣ ਇਹ ਉਸ ਲਈ ਕਿਉਂਕਿ ਮੇਰੀ ਉਮੀਦ ਹੈ ਜੋ ਪਰਮੇਸ਼ਵਰ ਨੇ ਸਾਡੇ ਪੂਰਵਜਾਂ ਨਾਲ ਵਾਇਦਾ ਕੀਤਾ ਸੀ ਕਿ ਮੈਂ ਅੱਜ ਮੁਕੱਦਮੇ ਵਿੱਚ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੁਣ ਮੈਂ ਉਸ ਕਰਾਰ ਦੀ ਆਸ ਦੇ ਕਾਰਨ ਜਿਹੜਾ ਪਰਮੇਸ਼ੁਰ ਨੇ ਸਾਡੇ ਪਿਉ ਦਾਦਿਆਂ ਨਾਲ ਕੀਤਾ ਸੀ ਅਦਾਲਤ ਲਈ ਖੜਾ ਹਾਂ
Punjabi ERV
ਹੁਣ ਮੈਂ ਉਸ ਆਸਥਾ ਕਾਰਣ ਕਚਿਹਰੀ ਦੇ ਸਾਮ੍ਹਣੇ ਖਢ਼ਾ ਹਾਂ ਜੋ ਮੈਨੂੰ ਉਸ ਵਾਅਦੇ ਕਾਰਣ ਮਿਲੀ ਹੈ ਜਿਹਡ਼ਾ ਪਰਮੇਸ਼ੁਰ ਨੇ ਸਾਡੇ ਬਜ਼ੁਰਗਿਆਂ ਨਾਲ ਕੀਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੁਣ ਮੈਂ ਉਸ ਵਾਇਦੇ ਦੀ ਆਸ ਦੇ ਕਾਰਨ ਜਿਹੜਾ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨਾਲ ਕੀਤਾ ਸੀ ਅਦਾਲਤ ਵਿੱਚ ਖੜ੍ਹਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہُن اوس وعدے دی آس پِچّھے جیہڑا خُدا ولّوں۔ ساڈے پئیو دادیاں دے نال کِیتا گیا سی۔ مَیں عدالت وِچ کھلوتا آں۔
Punjabi Standard Bible (Punjabi Standard Bible) 2023
ਹੁਣ ਉਸ ਵਾਇਦੇ ਦੀ ਆਸ ਦੇ ਕਾਰਨ ਜਿਹੜਾ ਪਰਮੇਸ਼ਰ ਨੇ ਸਾਡੇ ਪੁਰਖਿਆਂ ਨਾਲ ਕੀਤਾ ਸੀ ਮੇਰੇ 'ਤੇ ਮੁਕੱਦਮਾ ਚਲਾਇਆ ਜਾ ਰਿਹਾ ਹੈ।