Acts 26:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਮੈਂ ਇੱਕ ਫ਼ਰੀਸੀ ਸਾਂ ਮੈਂ ਵੀ ਸੋਚਿਆ ਕਿ ਮੈਨੂੰ ਯਿਸੂ ਨਾਸਰੀ ਦੇ ਨਾਂ ਦੇ ਵਿਰੁੱਧ ਸਾਰੀਆਂ ਸੰਭਵ ਗੱਲਾਂ ਕਰਨੀਆਂ ਚਾਹੀਦੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਮੈਂ ਆਪ ਸੋਚਦਾ ਸੀ ਕਿ ਨਾਸਰਤ ਦੇ ਰਹਿਣ ਵਾਲੇ ਯਿਸੂ ਦੇ ਨਾਮ ਦੇ ਵਿਰੁੱਧ ਮੈਨੂੰ ਬਹੁਤ ਕੁਝ ਕਰਨਾ ਚਾਹੀਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੈਨੂੰ ਵੀ ਪੂਰਾ ਨਿਸ਼ਚਾ ਸੀ ਕਿ ਮੈਨੂੰ ਉਹ ਸਭ ਕਰਨਾ ਚਾਹੀਦਾ ਹੈ ਜੋ ਨਾਸਰੀ ਯਿਸ਼ੂ ਦੇ ਨਾਮ ਦਾ ਵਿਰੋਧ ਕਰਨ ਲਈ ਸੰਭਵ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਾਂ ਆਪਣੇ ਚਿੱਤ ਵਿੱਚ ਇਹ ਸਮਝਿਆ ਭਈ ਯਿਸੂ ਨਾਸਰੀ ਦੇ ਨਾਮ ਦੇ ਵਿਰੁੱਧ ਮੈਨੂੰ ਬਹਤੁ ਕੁਝ ਕਰਨਾ ਚਾਹੀਦਾ ਹੈ
Punjabi ERV
“ਜਦੋਂ ਮੈਂ ਇੱਕ ਫ਼ਰੀਸੀ ਸਾਂ ਮੈਂ ਵੀ ਸੋਚਿਆ ਕਿ ਮੈਨੂੰ ਯਿਸੂ ਨਾਸਰੀ ਦੇ ਨਾਂ ਦੇ ਵਿਰੁੱਧ ਸਾਰੀਆਂ ਸੰਭਵ ਗੱਲਾਂ ਕਰਨੀਆਂ ਚਹੀਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤਾਂ ਆਪਣੇ ਮਨ ਵਿੱਚ ਸਮਝਿਆ ਕਿ ਯਿਸੂ ਨਾਸਰੀ ਦੇ ਨਾਮ ਦੇ ਵਿਰੁੱਧ ਮੈਨੂੰ ਬਹੁਤ ਕੁਝ ਕਰਨਾ ਚਾਹੀਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں وی سمجھدا ساں پئی یِسُوع ناصری دے ناں دے برخلاف بُہت کُجھ کرنا چاہیدا اے۔
Punjabi Standard Bible (Punjabi Standard Bible) 2023
ਮੈਂ ਤਾਂ ਆਪ ਸੋਚਦਾ ਸੀ ਕਿ ਯਿਸੂ ਨਾਸਰੀ ਦੇ ਨਾਮ ਦੇ ਵਿਰੁੱਧ ਮੈਨੂੰ ਬਹੁਤ ਕੁਝ ਕਰਨਾ ਚਾਹੀਦਾ ਹੈ