Acts 27:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਹਾਜ਼ ਦਾ ਕਪਤਾਨ ਤੇ ਮਾਲਿਕ ਪੌਲੁਸ ਦੀ ਇਸ ਗੱਲ ਨਾਲ ਸਹਿਮਤ ਨਾ ਹੋਏ ਇਸ ਲਈ ਸੈਨਾ-ਅਧਿਕਾਰੀ ਨੇ ਪੌਲੁਸ ਦੀ ਗੱਲ ਦਾ ਯਕੀਨ ਨਾ ਕੀਤਾ ਸਗੋਂ ਉਸ ਨੇ ਜਹਾਜ਼ ਦੇ ਕਪਤਾਨ ਅਤੇ ਮਾਲਿਕ ਦੀ ਗੱਲ ਤੇ ਇਤਬਾਰ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਫ਼ੌਜੀ ਅਫ਼ਸਰ ਨੇ ਜਹਾਜ਼ ਦੇ ਕਪਤਾਨ ਅਤੇ ਮਾਲਕ ਦੀ ਗੱਲ ਮੰਨੀ ਅਤੇ ਪੌਲੂਸ ਦੀ ਗੱਲ ਉੱਤੇ ਧਿਆਨ ਨਾ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਸੂਬੇਦਾਰ ਨੇ ਪੌਲੁਸ ਦੀਆਂ ਗੱਲਾਂ ਨੂੰ ਸੁਣਨ ਦੀ ਬਜਾਏ ਮਲਾਹਾਂ ਅਤੇ ਜਹਾਜ਼ ਦੇ ਮਾਲਕ ਦੀ ਸਲਾਹ ਮੰਨ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸੂਬੇਦਾਰ ਨੇ ਪੌਲੁਸ ਦੀਆਂ ਗੱਲਾਂ ਨਾਲੋਂ ਮਲਾਹਾਂ ਦੇ ਸਿਰਕਰਦੇ ਅਤੇ ਜਹਾਜ਼ ਦੇ ਮਾਲਕ ਦੀਆਂ ਗੱਲਾਂ ਨੂੰ ਵੱਧ ਮੰਨਿਆ
Punjabi ERV
ਪਰ ਜਹਾਜ਼ ਦਾ ਕਪਤਾਨ ਤੇ ਮਾਲਿਕ ਪੌਲੁਸ ਦੀ ਇਸ ਗੱਲ ਨਾਲ ਸਹਿਮਤ ਨਾ ਹੋਏ ਇਸ ਲਈ ਸੈਨਾ-ਅਧਿਕਾਰੀ ਨੇ ਪੌਲੁਸ ਦੀ ਗੱਲ ਦਾ ਯਕੀਨ ਨਾ ਕੀਤਾ ਸਗੋਂ ਉਸਨੇ ਜਹਾਜ਼ ਦੇ ਕਪਤਾਨ ਅਤੇ ਮਾਲਿਕ ਦੀ ਗੱਲ ਤੇ ਇਤਬਾਰ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸੂਬੇਦਾਰ ਨੇ ਪੌਲੁਸ ਦੀਆਂ ਗੱਲਾਂ ਨਾਲੋਂ ਮਲਾਹਾਂ ਦੀਆਂ ਅਤੇ ਜਹਾਜ਼ ਦੇ ਮਾਲਕ ਦੀਆਂ ਗੱਲਾਂ ਨੂੰ ਵੱਧ ਮੰਨਿਆ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر صُوبیدار پَولُس دِیاں گلّاں نالوں مَلّاحاں دے سردار دی تے جہاز دے مالک دی گلّ بُہتی مَن لئی۔
Punjabi Standard Bible (Punjabi Standard Bible) 2023
ਪਰ ਸੂਬੇਦਾਰ ਨੇ ਉਨ੍ਹਾਂ ਗੱਲਾਂ ਦੀ ਬਜਾਇ ਜੋ ਪੌਲੁਸ ਨੇ ਕਹੀਆਂ ਸਨ ਕਪਤਾਨ ਅਤੇ ਜਹਾਜ਼ ਦੇ ਮਾਲਕ ਦੀ ਗੱਲ ਮੰਨੀ।