Acts 27:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤਦ “ਉੱਤਰੀ ਪੂਰਬ” ਵੱਲੋਂ ਇੱਕ ਬੜੀ ਤਕੜੀ ਹਨੇਰੀ ਟਾਪੂ ਤੇ ਆਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਥੋੜ੍ਹੇ ਸਮੇਂ ਦੇ ਬਾਅਦ ਹੀ ਕੰਢੇ ਵਾਲੇ ਪਾਸਿਓਂ ‘ਯੂਰਕੂਲੇਨ’ ਨਾਂ ਦਾ ਇੱਕ ਵੱਡਾ ਤੂਫ਼ਾਨ ਆ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬਹੁਤ ਲੰਬੇ ਸਮੇਂ ਤੋਂ ਪਹਿਲਾਂ, ਤੂਫ਼ਾਨ ਦੀ ਇੱਕ ਹਵਾ, ਜਿਸ ਨੂੰ ਉੱਤਰ ਪੱਛਮੀ ਕਿਹਾ ਜਾਂਦਾ ਹੈ, ਟਾਪੂ ਤੋਂ ਹੇਠਾਂ ਵੱਲ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਥੋੜੇ ਚਿਰ ਪਿੱਛੋਂ ਉਸ ਪਾਸਿਓਂ ਇੱਕ ਵੱਡਾ ਤੁਫ਼ਾਨ ਝੁੱਲ ਪਿਆ ਜਿਹ ਨੂੰ ਯੂਰਕੂਲੋਨ ਕਹਿੰਦੇ ਹਨ
Punjabi ERV
ਪਰ ਤਦ “ਉੱਤਰੀ ਪੂਰਬ” ਵੱਲੋਂ ਇੱਕ ਬਡ਼ੀ ਤਕਡ਼ੀ ਹਨੇਰੀ ਟਾਪੂ ਤੇ ਆਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਥੋੜ੍ਹੇ ਸਮੇਂ ਤੋਂ ਬਾਅਦ ਉਸ ਪਾਸਿਓਂ ਇੱਕ ਵੱਡਾ ਤੂਫਾਨ ਆਇਆ, ਜਿਹ ਨੂੰ ਯੂਰਕੂਲੇਨ ਕਹਿੰਦੇ ਹਨ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تھوڑے چِر پِچّھوں اِک بڑی تگڑی ہنیری جِہنُوں یُورکلُون آکھدے نیں اودھروں جہاز اُتّے آ گئی۔
Punjabi Standard Bible (Punjabi Standard Bible) 2023
ਜ਼ਿਆਦਾ ਸਮਾਂ ਨਹੀਂ ਬੀਤਿਆ ਸੀ ਕਿ ਟਾਪੂ ਦੀ ਵੱਲੋਂ ਇੱਕ ਤੂਫਾਨੀ ਹਨੇਰੀ ਉੱਠੀ ਜਿਸ ਨੂੰ ਯੂਰਕੂਲੋਨ ਕਹਿੰਦੇ ਹਨ।