Acts 27:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਹਵਾ ਜਹਾਜ਼ ਨੂੰ ਆਪਣੇ ਨਾਲ ਲੈ ਤੁਰੀ ਅਤੇ ਜਹਾਜ਼ ਹਵਾ ਦੀ ਉਲਟ ਦਿਸ਼ਾ ਵੱਲ ਜਾਣ ਤੋਂ ਅਸਮਰੱਥ ਸੀ। ਇਸ ਲਈ ਕੋਸ਼ਿਸ਼ ਕਰਨੀ ਬੰਦ ਕਰ ਦਿੱਤੀ ਅਤੇ ਹਵਾ ਨੂੰ ਸਾਨੂੰ ਨਾਲ ਲੈ ਜਾਣ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਜਦੋਂ ਜਹਾਜ਼ ਉਸ ਵਿੱਚ ਫਸ ਗਿਆ ਅਤੇ ਉਸ ਦਾ ਟਾਕਰਾ ਨਾ ਕਰ ਸਕਿਆ ਤਾਂ ਅਸੀਂ ਉਸ ਵਿੱਚ ਵਹਿਣ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਮੁੰਦਰੀ ਜਹਾਜ਼ ਨੂੰ ਤੂਫ਼ਾਨ ਨੇ ਵੱਸ ਵਿੱਚ ਕਰ ਲਿਆ ਅਤੇ ਉਹ ਹਵਾ ਵੱਲ ਨਹੀਂ ਜਾ ਸਕਿਆ; ਤਾਂ ਸਾਡੀ ਕੋਈ ਕੋਸ਼ਿਸ਼ ਕਾਮਯਾਬ ਨਾ ਹੋਈ ਅਤੇ ਅਸੀਂ ਰੁੜ੍ਹਦੇ ਚਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਜਹਾਜ਼ ਪੌਣ ਦੇ ਢਹਿ ਚੜ੍ਹ ਗਿਆ ਅਤੇ ਉਹ ਦੇ ਸਾਹਮਣੇ ਠਹਿਰ ਨਾ ਸੱਕਿਆ ਤਾਂ ਸਾਡੀ ਕੋਈ ਵਾਹ ਨਾ ਲੱਗੀ ਅਤੇ ਅਸੀਂ ਰੁੜ੍ਹਦੇ ਚੱਲੇ ਗਏ
Punjabi ERV
ਇਹ ਹਵਾ ਜਹਾਜ਼ ਨੂੰ ਆਪਣੇ ਨਾਲ ਲੈ ਤੁਰੀ ਅਤੇ ਜਹਾਜ਼ ਹਵਾ ਦੀ ਉਲਟ ਦਿਸ਼ਾ ਵੱਲ ਜਾਣ ਤੋਂ ਅਸਮਰਥ ਸੀ। ਇਸ ਲਈ ਕੋਸ਼ਿਸ਼ ਕਰਨੀ ਬੰਦ ਕਰ ਦਿੱਤੀ ਅਤੇ ਹਵਾ ਨੂੰ ਸਾਨੂੰ ਨਾਲ ਲੈ ਜਾਣ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਜਹਾਜ਼ ਉਸ ਵਿੱਚ ਫਸ ਗਿਆ ਅਤੇ ਉਹ ਦੇ ਸਾਹਮਣੇ ਠਹਿਰ ਨਾ ਸਕਿਆ ਤਾਂ ਸਾਡੀ ਕੋਈ ਕੋਸ਼ਿਸ਼ ਕਾਮਯਾਬ ਨਾ ਹੋਈ ਅਤੇ ਅਸੀਂ ਰੁੜ੍ਹਦੇ ਚਲੇ ਗਏ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں جہاز اوہدے قابُو آگیا۔ تے وَا دا سامنا نا کر سکیا۔ اساں اوہدے توں لاچار ہو کے اوہنوں چَلّن دِتّا۔
Punjabi Standard Bible (Punjabi Standard Bible) 2023
ਜਦੋਂ ਜਹਾਜ਼ ਹਨੇਰੀ ਵਿੱਚ ਫਸ ਗਿਆ ਅਤੇ ਇਸ ਦੇ ਸਾਹਮਣੇ ਠਹਿਰ ਨਾ ਸਕਿਆ ਤਾਂ ਅਸੀਂ ਬੇਵੱਸ ਹੋ ਗਏ ਅਤੇ ਉਸ ਦੇ ਨਾਲ ਰੁੜ੍ਹਦੇ ਚਲੇ ਗਏ