Acts 27:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਕਲੌਦਾ ਨਾਂ ਦੇ ਇੱਕ ਛੋਟੇ ਟਾਪੂ ਕੋਲ ਜਾ ਪੁੱਜੇ। ਫ਼ੇਰ ਬੜੀ ਮੁਸ਼ਕਿਲ ਨਾਲ ਅਸੀਂ ਜੀਵਨ ਬੇੜੀ ਜਹਾਜ਼ ਤੇ ਲਿਆ ਸੱਕੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੌਦਾ ਨਾਂ ਦੇ ਇੱਕ ਟਾਪੂ ਦੇ ਓਹਲੇ ਜਾਂਦੇ ਹੋਇਆਂ ਅਸੀਂ ਮੁਸ਼ਕਲ ਨਾਲ ਡੌਂਗੀ ਨੂੰ ਕਾਬੂ ਵਿੱਚ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਕਲੌਦਾ ਨਾਮ ਦੇ ਇੱਕ ਛੋਟੇ ਟਾਪੂ ਹੇਠ ਜਾ ਕੇ ਅਸੀਂ ਮੁਸ਼ਕਿਲ ਨਾਲ ਜਹਾਜ਼ ਦੀ ਢੋਗੀ ਨੂੰ ਕਾਬੂ ਵਿੱਚ ਕੀਤਾ,
Punjabi Bible 2016 - ਪਵਿੱਤਰ ਬਾਈਬਲ O.V.
ਅਰ ਕਲੌਦਾ ਨਾਮੇ ਇੱਕ ਛੋਟੇ ਟਾਪੂ ਦੇ ਹੇਠ ਜਾ ਕੇ ਅਸੀਂ ਮਸਾਂ ਮਸਾਂ ਡੌਂਗੀ ਨੂੰ ਕਾਬੂ ਵਿੱਚ ਲਿਆਏ
Punjabi ERV
ਅਸੀਂ ਕਲੌਦਾ ਨਾਂ ਦੇ ਇੱਕ ਛ੍ਹੋਟੇ ਟਾਪੂ ਕੋਲ ਜਾ ਪੁਜ੍ਜੇ। ਫ਼ੇਰ ਬਡ਼ੀ ਮੁਸ਼ਕਿਲ ਨਾਲ ਅਸੀਂ ਜੀਵਨ ਬੇਡ਼ੀ ਜਹਾਜ਼ ਤੇ ਲਿਆ ਸਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਲੌਦਾ ਨਾਮ ਦੇ ਇੱਕ ਛੋਟੇ ਟਾਪੂ ਹੇਠ ਜਾ ਕੇ ਅਸੀਂ ਮੁਸ਼ਕਿਲ ਨਾਲ ਜਹਾਜ਼ ਦੀ ਢੋਂਗੀ ਨੂੰ ਕਾਬੂ ਵਿੱਚ ਕੀਤਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کَودہ کر کے اِک نِکّے ٹاپُو دے اوہلے جاندِیاں جاندِیاں اساں مَساں بیڑی نُوں قابُو کِیتا۔
Punjabi Standard Bible (Punjabi Standard Bible) 2023
ਅਤੇ ਕਲੌਦਾ ਨਾਮਕ ਇੱਕ ਛੋਟੇ ਟਾਪੂ ਦੀ ਆੜ ਵਿੱਚ ਰੁੜ੍ਹਦੇ-ਰੁੜ੍ਹਦੇ ਅਸੀਂ ਬੜੀ ਮੁਸ਼ਕਲ ਨਾਲ ਡੋਂਗੀ ਨੂੰ ਕਾਬੂ ਵਿੱਚ ਕੀਤਾ।