Acts 27:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੇ ਦਿਨ ਤੂਫ਼ਾਨ ਇੰਨਾ ਤੇਜ਼ ਵਗ ਰਿਹਾ ਸੀ ਕਿ ਉਨ੍ਹਾਂ ਨੇ ਕਈ ਵਸਤਾਂ ਜਹਾਜ਼ ਵਿੱਚੋਂ ਸਮੁੰਦਰ ਵਿੱਚ ਸੁੱਟ ਦਿੱਤੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੂਫ਼ਾਨ ਅਜੇ ਵੀ ਜ਼ੋਰਾਂ ਤੇ ਸੀ ਅਤੇ ਅਸੀਂ ਵਹਿੰਦੇ ਜਾ ਰਹੇ ਸੀ । ਇਸ ਲਈ ਅਗਲੇ ਦਿਨ ਉਹਨਾਂ ਨੇ ਮਾਲ ਸਮੁੰਦਰ ਵਿੱਚ ਸੁੱਟਣਾ ਸ਼ੁਰੂ ਕਰ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਤੂਫ਼ਾਨ ਦੇ ਕਾਰਨ ਬਹੁਤ ਹਿਚਕੋਲੇ ਖਾਧੇ ਤਾਂ ਅਗਲੇ ਦਿਨ ਉਨ੍ਹਾਂ ਨੇ ਜਹਾਜ਼ ਦਾ ਕੁਝ ਮਾਲ ਸਮੁੰਦਰ ਵਿੱਚ ਸੁੱਟਣਾ ਸ਼ੁਰੂ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਅਨ੍ਹੇਰੀ ਦੇ ਕਾਰਨ ਅਸਾਂ ਬਹੁਤ ਹੁਝਕੇ ਖਾਧੇ ਤਾਂ ਦੂਜੇ ਦਿਨ ਉਨ੍ਹਾਂ ਨੇ ਜਹਾਜ਼ ਦਾ ਭਾਰ ਕੱਢ ਕੇ ਸੁੱਟ ਦਿੱਤਾ
Punjabi ERV
ਅਗਲੇ ਦਿਨ ਤੂਫ਼ਾਨ ਇੰਨਾ ਤੇਜ਼ ਵਰ੍ਹ ਰਿਹਾ ਸੀ ਕਿ ਉਨ੍ਹਾਂ ਨੇ ਕਈ ਵਸਤਾਂ ਜਹਾਜ਼ ਵਿੱਚੋਂ ਸਮੁੰਦਰ ਵਿੱਚ ਸੁੱਟ ਦਿੱਤੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਹਨੇਰੀ ਦੇ ਕਾਰਨ ਅਸੀਂ ਬਹੁਤ ਹਿਚਕੋਲੇ ਖਾਧੇ ਤਾਂ ਦੂਜੇ ਦਿਨ ਉਨ੍ਹਾਂ ਨੇ ਜਹਾਜ਼ ਦਾ ਭਾਰ ਕੱਢ ਕੇ ਸੁੱਟ ਦਿੱਤਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں ہنیری دے سببّوں اساں بڑے ہُجکے کھادے۔ تاں دُوجے دِن بھار باہر سُٹّن لگّے۔
Punjabi Standard Bible (Punjabi Standard Bible) 2023
ਜਦੋਂ ਅਸੀਂ ਤੂਫਾਨ ਦੇ ਕਾਰਨ ਬੁਰੀ ਤਰ੍ਹਾਂ ਡੋਲ ਰਹੇ ਸੀ ਤਾਂ ਅਗਲੇ ਦਿਨ ਉਹ ਜਹਾਜ਼ 'ਤੇ ਲੱਦਿਆ ਮਾਲ ਸੁੱਟਣ ਲੱਗੇ