Acts 27:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਦਿਨ ਬਾਅਦ ਉਨ੍ਹਾਂ ਨੇ ਜਹਾਜ਼ ਦਾ ਅਸਬਾਬ ਵੀ ਕੱਢ ਕੇ ਸੁੱਟ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਤੀਜੇ ਦਿਨ ਉਹਨਾਂ ਨੇ ਆਪਣੇ ਹੱਥਾਂ ਨਾਲ ਜਹਾਜ਼ ਦਾ ਸਮਾਨ ਵੀ ਸੁੱਟ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਤੀਜੇ ਦਿਨ, ਉਨ੍ਹਾਂ ਆਪਣੇ ਹੱਥੀਂ ਜਹਾਜ਼ ਦਾ ਸਮਾਨ ਵੀ ਉਤਾਰ ਸੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਤੀਜੇ ਦਿਨ ਉਨ੍ਹਾਂ ਆਪਣੇ ਹੱਥੀਂ ਜਹਾਜ਼ ਦਾ ਅਸਬਾਬ ਵੀ ਉਤਾਰ ਸੁੱਟਿਆ
Punjabi ERV
ਇੱਕ ਦਿਨ ਬਾਅਦ ਉਨ੍ਹਾਂ ਨੇ ਜਹਾਜ਼ ਦਾ ਅਸਬਾਬ ਵੀ ਕਢ ਕੇ ਸੁੱਟ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੀਜੇ ਦਿਨ ਉਨ੍ਹਾਂ ਆਪਣੇ ਹੱਥੀਂ ਜਹਾਜ਼ ਦਾ ਸਮਾਨ ਵੀ ਉਤਾਰ ਸੁੱਟਿਆ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ترِیجے دِہاڑے اپنے ہتّھاں نال جہاز دِیاں جہتراں سُٹ دِتّیاں۔
Punjabi Standard Bible (Punjabi Standard Bible) 2023
ਅਤੇ ਤੀਜੇ ਦਿਨ ਉਨ੍ਹਾਂ ਨੇ ਆਪਣੇ ਹੱਥੀਂ ਜਹਾਜ਼ ਦਾ ਸਮਾਨ ਵੀ ਸੁੱਟ ਦਿੱਤਾ।