Acts 27:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸੋ, ਹੇ ਪੁਰੱਖੋ। ਹੌਸਲਾ ਰੱਖੋ। ਮੈਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹਾਂ ਕਿ ਸਭ ਕੁਝ ਉਵੇਂ ਹੀ ਵਾਪਰੇਗਾ ਜਿਵੇਂ ਦੂਤ ਨੇ ਮੈਨੂੰ ਆਖਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਕਾਰਨ ਭਰਾਵੋ, ਧੀਰਜ ਰੱਖੋ! ਮੇਰਾ ਪਰਮੇਸ਼ਰ ਵਿੱਚ ਵਿਸ਼ਵਾਸ ਹੈ ਕਿ ਜਿਸ ਤਰ੍ਹਾਂ ਮੈਨੂੰ ਦੱਸਿਆ ਗਿਆ ਹੈ, ਠੀਕ ਉਸੇ ਤਰ੍ਹਾਂ ਹੋਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਹੇ ਦੋਸਤੋ, ਹੌਸਲਾ ਰੱਖੋ, ਕਿਉਂਕਿ ਮੈਨੂੰ ਪਰਮੇਸ਼ਵਰ ਉੱਤੇ ਵਿਸ਼ਵਾਸ ਹੈ ਕਿ ਇਹ ਉਵੇਂ ਹੀ ਵਾਪਰੇਗਾ ਜਿਵੇਂ ਉਸਨੇ ਮੈਨੂੰ ਕਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਹੇ ਪੁਰਖੋ, ਹੌਸਲਾ ਰੱਖੋ ਕਿਉਂ ਜੋ ਮੈਂ ਪਰਮੇਸ਼ੁਰ ਦੀ ਪਰਤੀਤ ਕਰਦਾ ਹਾਂ ਭਈ ਜਿਹਾ ਮੈਨੂੰ ਕਿਹਾ ਗਿਆ ਹੈ ਤਿਹਾ ਹੀ ਹੋਵੇਗਾ
Punjabi ERV
ਸੋ, ਹੇ ਪੁਰਖੋ। ਹੌਸਲਾ ਰਖੋ। ਮੈਂ ਪਰਮੇਸ਼ੁਰ ਵਿੱਚ ਯਕੀਨ ਰਖਦਾ ਹਾਂ ਕਿ ਸਭ ਕੁਝ ਉਵੇਂ ਹੀ ਵਾਪਰੇਗਾ ਜਿਵੇਂ ਦੂਤ ਨੇ ਮੈਨੂੰ ਆਖਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਹੇ ਪੁਰਖੋ, ਹੌਂਸਲਾ ਰੱਖੋ ਕਿਉਂ ਜੋ ਮੈਂ ਪਰਮੇਸ਼ੁਰ ਦਾ ਵਿਸ਼ਵਾਸ ਕਰਦਾ ਹਾਂ ਕਿ ਜਿਵੇਂ ਮੈਨੂੰ ਕਿਹਾ ਗਿਆ ਹੈ ਉਸੇ ਤਰ੍ਹਾਂ ਹੀ ਹੋਵੇਗਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو صاحَبو تسلّی رکھو۔ کیوں جو میرا خُدا اُتّے یقِین اے۔ پئی جیویں مَینُوں آکھیا گیا اے اوسے طرح ہوئے گا۔
Punjabi Standard Bible (Punjabi Standard Bible) 2023
ਇਸ ਲਈ ਹੇ ਮਨੁੱਖੋ, ਹੌਸਲਾ ਰੱਖੋ! ਕਿਉਂਕਿ ਮੈਨੂੰ ਪਰਮੇਸ਼ਰ 'ਤੇ ਵਿਸ਼ਵਾਸ ਹੈ ਕਿ ਜਿਸ ਤਰ੍ਹਾਂ ਮੈਨੂੰ ਦੱਸਿਆ ਗਿਆ ਉਸੇ ਤਰ੍ਹਾਂ ਹੀ ਹੋਵੇਗਾ;