Acts 27:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਡੌਂਗੀ ਨੂੰ ਪਾਣੀ ਵਿੱਚ ਥੋੜਾ ਥੱਲੇ ਕੀਤਾ। ਉਹ ਚਾਹੁੰਦੇ ਸਨ ਕਿ ਬਾਕੀ ਲੋਕ ਇਹ ਸੋਚਣ ਕਿ ਉਹ ਜਹਾਜ਼ ਦੇ ਅਗਲੇ ਪਾਸਿਓ ਪਾਣੀ ਵਿੱਚ ਹੋਰ ਲੰਗਰ ਸੁੱਟ ਰਹੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮਲਾਹ ਜਹਾਜ਼ ਵਿੱਚੋਂ ਬਚ ਨਿਕਲਣ ਦਾ ਵਿਚਾਰ ਕਰ ਰਹੇ ਸਨ । ਇਸ ਲਈ ਉਹ ਅਗਲੇ ਪਾਸੇ ਲੰਗਰ ਸੁੱਟਣ ਦੇ ਬਹਾਨੇ, ਡੌਂਗੀ ਨੂੰ ਸਮੁੰਦਰ ਵਿੱਚ ਲਾਹ ਚੁੱਕੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਮਲਾਹਾਂ ਨੇ ਜਹਾਜ਼ ਉੱਤੋਂ ਭੱਜਣਾ ਚਾਹਿਆ ਅਤੇ ਅਗਲੇ ਪਾਸਿਓਂ ਲੰਗਰ ਪਾਉਣ ਦੇ ਬਹਾਨੇ ਨਾਲ ਢੋਗੀ ਨੂੰ ਸਮੁੰਦਰ ਵਿੱਚ ਉਤਾਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਮਲਾਹਾਂ ਨੇ ਜਹਾਜ਼ ਉੱਤੋਂ ਭਜਣਾ ਚਾਹਿਆ ਅਤੇ ਅਗਲੇ ਪਾਸਿਓਂ ਲੰਗਰ ਪਾਉਣ ਦੇ ਬਹਾਨੇ ਨਾਲ ਡੌਂਗੀ ਨੂੰ ਸਮੁੰਦਰ ਵਿੱਚ ਉਤਾਰਿਆ
Punjabi ERV
ਉਨ੍ਹਾਂ ਨੇ ਡੌਂਗੀ ਨੂੰ ਪਾਣੀ ਵਿੱਚ ਥੋਡ਼ਾ ਥੱਲੇ ਕੀਤਾ। ਉਹ ਚਾਹੁੰਦੇ ਸਨ ਕਿ ਬਾਕੀ ਲੋਕ ਇਹ ਸੋਚਣ ਕਿ ਉਹ ਜਹਾਜ਼ ਦੇ ਅਗਲੇ ਪਾਸਿਓ ਪਾਣੀ ਵਿੱਚ ਹੋਰ ਲੰਗਰ ਸੁੱਟ ਰਹੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਮਲਾਹਾਂ ਨੇ ਜਹਾਜ਼ ਉੱਤੋਂ ਭੱਜਣਾ ਚਾਹਿਆ ਅਤੇ ਅਗਲੇ ਪਾਸਿਓਂ ਲੰਗਰ ਪਾਉਣ ਦੇ ਬਹਾਨੇ ਨਾਲ ਢੋਂਗੀ ਨੂੰ ਸਮੁੰਦਰ ਵਿੱਚ ਉਤਾਰਿਆ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں ملّاح جہاز وِچوں بھج جانا چاہندے سن تے ایس بہانے نال بیڑی نُوں سمُندر وِچ ہیٹھاں لمکایا۔ پئی جیویں اگلے پاسیوں لنگر سُٹّیا اے۔
Punjabi Standard Bible (Punjabi Standard Bible) 2023
ਕੁਝ ਮਲਾਹਾਂ ਨੇ ਜਹਾਜ਼ ਤੋਂ ਭੱਜਣ ਦਾ ਯਤਨ ਕਰਦੇ ਹੋਏ ਅਗਲੇ ਪਾਸੇ ਤੋਂ ਲੰਗਰ ਸੁੱਟਣ ਦੇ ਬਹਾਨੇ ਡੋਂਗੀ ਨੂੰ ਸਮੁੰਦਰ ਵਿੱਚ ਉਤਾਰ ਦਿੱਤਾ।