Acts 27:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਪੌਲੁਸ ਨੇ ਸੈਨਾਪਤੀ ਨੂੰ ਅਤੇ ਹੋਰ ਸਿਪਾਹੀਆਂ ਨੂੰ ਕਿਹਾ, “ਜੇਕਰ ਇਹ ਮਨੁੱਖ ਇਸ ਜਹਾਜ਼ ਵਿੱਚ ਨਹੀਂ ਠਹਿਰਣਗੇ, ਤਾਂ ਤੁਹਾਡੀਆਂ ਜਾਨਾਂ ਨਹੀਂ ਬਚ ਸੱਕਦੀਆਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਪੌਲੂਸ ਨੇ ਫ਼ੌਜੀ ਅਫ਼ਸਰ ਨੂੰ ਅਤੇ ਸਿਪਾਹੀਆਂ ਨੂੰ ਕਿਹਾ, “ਜੇਕਰ ਇਹ ਮਲਾਹ ਜਹਾਜ਼ ਵਿੱਚ ਨਾ ਰਹੇ, ਤਾਂ ਤੁਸੀਂ ਲੋਕ ਵੀ ਬਚ ਨਹੀਂ ਸਕੋਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਪੌਲੁਸ ਨੇ ਸੂਬੇਦਾਰ ਅਤੇ ਸਿਪਾਹੀਆਂ ਨੂੰ ਕਿਹਾ, “ਜਦ ਤੱਕ ਇਹ ਆਦਮੀ ਜਹਾਜ਼ ਉੱਤੇ ਨਾ ਰਹਿਣ, ਤਾਂ ਤੁਸੀਂ ਬਚ ਨਹੀਂ ਸਕਦੇ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪੌਲੁਸ ਨੇ ਸੂਬੇਦਾਰ ਅਤੇ ਸਿਪਾਹੀਆਂ ਨੂੰ ਕਿਹਾ ਕਿ ਜੇ ਏਹ ਜਹਾਜ਼ ਉੱਤੇ ਨਾ ਰਹਿਣ ਤਾਂ ਤੁਸੀਂ ਨਹੀਂ ਬਚ ਸੱਕਦੇ
Punjabi ERV
ਤਾਂ ਪੌਲੁਸ ਨੇ ਸੈਨਾਪਤੀ ਨੂੰ ਅਤੇ ਹੋਰ ਸਿਪਾਹੀਆਂ ਨੂੰ ਕਿਹਾ, “ਜੇਕਰ ਇਹ ਮਨੁੱਖ ਇਸ ਜਹਾਜ਼ ਵਿੱਚ ਨਹੀਂ ਠਹਿਰਣਗੇ, ਤਾਂ ਤੁਹਾਡੀਆਂ ਜਾਨਾਂ ਨਹੀਂ ਬਚ ਸਕਦੀਆਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪੌਲੁਸ ਨੇ ਸੂਬੇਦਾਰ ਅਤੇ ਸਿਪਾਹੀਆਂ ਨੂੰ ਕਿਹਾ, ਜੇ ਇਹ ਜਹਾਜ਼ ਉੱਤੇ ਨਾ ਰਹਿਣ ਤਾਂ ਤੁਸੀਂ ਬਚ ਨਹੀਂ ਸਕਦੇ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پَولُس صُوبیدار نُوں تے سپاہیاں نُوں آکھیا۔ جے ایہہ جہاز وِچ نا رہن تاں تُسی بچ نئیں سکدے۔
Punjabi Standard Bible (Punjabi Standard Bible) 2023
ਤਦ ਪੌਲੁਸ ਨੇ ਸੂਬੇਦਾਰ ਅਤੇ ਸਿਪਾਹੀਆਂ ਨੂੰ ਕਿਹਾ, “ਜੇ ਇਹ ਜਹਾਜ਼ 'ਤੇ ਨਾ ਰਹੇ ਤਾਂ ਤੁਸੀਂ ਬਚ ਨਹੀਂ ਸਕਦੇ।”