Acts 27:36 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਮਨੁੱਖਾਂ ਨੂੰ ਉਤਸਾਹ ਮਿਲਿਆ ਤੇ ਉਨ੍ਹਾਂ ਸਾਰਿਆਂ ਨੇ ਵੀ ਖਾਣਾ ਸ਼ੁਰੂ ਕਰ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਉਹਨਾਂ ਸਾਰਿਆਂ ਨੂੰ ਹੌਸਲਾ ਹੋਇਆ ਅਤੇ ਉਹ ਵੀ ਭੋਜਨ ਕਰਨ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਸਾਰੇ ਬਹੁਤ ਉਤਸ਼ਾਹਿਤ ਹੋਏ ਅਤੇ ਕੁਝ ਖਾਣਾ ਖੁਦ ਖਾਧਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਸਭਨਾਂ ਨੂੰ ਹੌਸਲਾਂ ਹੋਇਆ ਅਤੇ ਉਨ੍ਹਾਂ ਆਪ ਵੀ ਅੰਨ ਪਾਣੀ ਖਾਧਾ
Punjabi ERV
ਸਾਰੇ ਮਨੁੱਖਾਂ ਨੂੰ ਉਤਸਾਹ ਮਿਲਿਆ ਤੇ ਉਨ੍ਹਾਂ ਸਾਰਿਆਂ ਨੇ ਵੀ ਖਾਣਾ ਸ਼ੁਰੂ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਨ੍ਹਾਂ ਸਭਨਾਂ ਨੂੰ ਹੌਂਸਲਾ ਹੋਇਆ ਅਤੇ ਉਨ੍ਹਾਂ ਨੇ ਵੀ ਭੋਜਨ ਖਾਧਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد ساریاں نُوں تسلّی ہوئی تے اوہناں آپ وی اَن پانی کھادا۔
Punjabi Standard Bible (Punjabi Standard Bible) 2023
ਤਦ ਸਭਨਾਂ ਨੂੰ ਹੌਸਲਾ ਮਿਲਿਆ ਅਤੇ ਉਹ ਵੀ ਖਾਣ ਲੱਗੇ।