Acts 27:38 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਭਰ ਪੇਟ ਖਾਧਾ ਅਤੇ ਉਸਤੋਂ ਬਾਅਦ ਬਾਕੀ ਕਣਕ ਸਮੁੰਦਰ ਵਿੱਚ ਸੁਟਕੇ ਜਹਾਜ਼ ਨੂੰ ਹਲਕਿਆਂ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚੰਗੀ ਤਰ੍ਹਾਂ ਭੋਜਨ ਖਾਣ ਦੇ ਬਾਅਦ ਲੋਕਾਂ ਨੇ ਸਮੁੰਦਰ ਵਿੱਚ ਕਣਕ ਸੁੱਟ ਕੇ ਜਹਾਜ਼ ਦਾ ਭਾਰ ਹੌਲਾ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਆਪਣੀ ਮਰਜ਼ੀ ਅਨੁਸਾਰ ਭੋਜਨ ਖਾ ਕੇ ਰੱਜ ਗਏ, ਉਨ੍ਹਾਂ ਨੇ ਅਨਾਜ ਨੂੰ ਸਮੁੰਦਰ ਵਿੱਚ ਸੁੱਟ ਕੇ ਜਹਾਜ਼ ਨੂੰ ਹਲਕਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਓਹ ਅੰਨ ਪਾਣੀ ਖਾ ਕੇ ਰੱਜ ਗਏ ਤਾਂ ਉਨ੍ਹਾਂ ਕਣਕ ਨੂੰ ਸਮੁੰਦਰ ਵਿੱਚ ਸੁੱਟ ਕੇ ਜਹਾਜ਼ ਨੂੰ ਹੋਲਿਆ ਕਰ ਲਿਆ
Punjabi ERV
ਅਸੀਂ ਭਰ ਪੇਟ ਖਾਧਾ ਅਤੇ ਉਸਤੋਂ ਬਾਅਦ ਬਾਕੀ ਕਣਕ ਸਮੁੰਦਰ ਵਿੱਚ ਸੁਟਕੇ ਜਹਾਜ਼ ਨੂੰ ਹਲਕਿਆਂ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਉਹ ਭੋਜਨ ਖਾ ਕੇ ਰੱਜ ਗਏ ਤਾਂ ਉਨ੍ਹਾਂ ਕਣਕ ਨੂੰ ਸਮੁੰਦਰ ਵਿੱਚ ਸੁੱਟ ਕੇ ਜਹਾਜ਼ ਨੂੰ ਹਲਕਾ ਕਰ ਲਿਆ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں کھا کے اوہ رَجّ گئے تاں اوہناں کنک نُوں سمُندر وِچ سُٹ کے جہاز نُوں ہولیاں کِیتا۔
Punjabi Standard Bible (Punjabi Standard Bible) 2023
ਸੋ ਰੱਜ ਕੇ ਭੋਜਨ ਖਾਣ ਤੋਂ ਬਾਅਦ ਉਹ ਕਣਕ ਨੂੰ ਸਮੁੰਦਰ ਵਿੱਚ ਸੁੱਟਦੇ ਹੋਏ ਜਹਾਜ਼ ਨੂੰ ਹੌਲਾ ਕਰਨ ਲੱਗੇ।