Acts 27:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਸੈਦਾ ਦਾ ਸ਼ਹਿਰ ਛੱਡ ਦਿੱਤਾ ਅਤੇ ਕੁਪਰੁਸ ਟਾਪੂ ਦੇ ਤੱਟ ਤੇ ਸਫ਼ਰ ਕੀਤਾ ਕਿਉਂਕਿ ਹਵਾ ਸਾਡੇ ਅਗਿਉਂ ਵਗ ਰਹੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੋਂ ਯਾਤਰਾ ਸ਼ੁਰੂ ਕਰ ਕੇ ਅਸੀਂ ਕੁਪਰੁਸ ਦੇ ਨਾਲ ਨਾਲ ਚੱਲ ਪਏ ਕਿਉਂਕਿ ਹਵਾ ਸਾਡੇ ਵਿਰੁੱਧ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਫਿਰ ਸਮੁੰਦਰ ਵੱਲ ਚਲੇ ਗਏ ਅਤੇ ਉਥੋਂ ਅਸੀਂ ਸਾਈਪ੍ਰਸ ਟਾਪੂ ਦੀ ਝੀਲ ਵਿੱਚ ਚਲ ਪਏ ਕਿਉਂ ਜੋ ਹਵਾ ਸਾਹਮਣੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉੱਥੋਂ ਜਹਾਜ਼ ਖੋਲ੍ਹ ਕੇ ਅਸੀਂ ਕੁਪਰਸ ਦੇ ਓਹਲੇ ਜਾ ਨਿੱਕਲੇ ਕਿਉਂ ਜੋ ਪੌਣ ਸਾਹਮਣੀ ਸੀ
Punjabi ERV
ਅਸੀਂ ਸੈਦਾ ਦਾ ਸ਼ਹਿਰ ਛੱਡ ਦਿੱਤਾ ਅਤੇ ਕੁਪਰੁਸ ਟਾਪੂ ਦੇ ਤਟ੍ਟ ਤੇ ਸਫ਼ਰ ਕੀਤਾ ਕਿਉਂਕਿ ਹਵਾ ਸਾਡੇ ਅਗਿਉਂ ਵਗ ਰਹੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੋਂ ਜਹਾਜ਼ ਖੋਲ੍ਹ ਕੇ ਅਸੀਂ ਕੁਪਰੁਸ ਦੇ ਉਹਲੇ ਜਾ ਨਿੱਕਲੇ ਕਿਉਂ ਜੋ ਪੌਣ ਸਾਹਮਣੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوتھوں ٹُرے تے وَا سامنی ہون دے سببّوں اسی کُپرُس دے اوہلے اوہلے چلّے۔
Punjabi Standard Bible (Punjabi Standard Bible) 2023
ਫਿਰ ਉੱਥੋਂ ਜਹਾਜ਼ ਰਾਹੀਂ ਅਸੀਂ ਕੁਪਰੁਸ ਟਾਪੂ ਦੀ ਆੜ ਵਿੱਚ ਅੱਗੇ ਵਧੇ, ਕਿਉਂਕਿ ਹਵਾ ਸਾਹਮਣੀ ਸੀ