Acts 27:42 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਪਾਹੀਆਂ ਨੇ ਕੈਦੀਆਂ ਨੂੰ ਮਾਰ ਦੇਣ ਦਾ ਫ਼ੈਸਲਾ ਕੀਤਾ ਤਾਂ ਜੋ ਕੋਈ ਵੀ ਤਰਕੇ ਆਪਣੇ ਆਪ ਨੂੰ ਨਾ ਬਚਾ ਸੱਕੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਿਪਾਹੀਆਂ ਨੇ ਸਲਾਹ ਕੀਤੀ ਕਿ ਕੈਦੀਆਂ ਨੂੰ ਮਾਰ ਦਿੱਤਾ ਜਾਵੇ ਤਾਂ ਜੋ ਉਹਨਾਂ ਵਿੱਚੋਂ ਕੋਈ ਵੀ ਤੈਰ ਕੇ ਫ਼ਰਾਰ ਨਾ ਹੋ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਿਪਾਹੀਆਂ ਨੇ ਕੈਦੀਆਂ ਨੂੰ ਮਾਰਨ ਦੀ ਯੋਜਨਾ ਬਣਾਈ ਤਾਂ ਜੋ ਉਨ੍ਹਾਂ ਵਿੱਚੋਂ ਕਿਤੇ ਕੋਈ ਤੈਰ ਕੇ ਨਾ ਭੱਜ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸਿਪਾਹੀਆਂ ਦੀ ਇਹ ਸਲਾਹ ਹੋਈ ਜੋ ਕੈਦੀਆਂ ਨੂੰ ਮਾਰ ਸੁੱਟੀਏ ਭਈ ਕਿਤੇ ਐਉਂ ਨਾ ਹੋਵੇ ਕਿ ਕੋਈ ਤਰ ਕੇ ਨੱਠ ਜਾਵੇ
Punjabi ERV
ਸਿਪਾਹੀਆਂ ਨੇ ਕੈਦੀਆਂ ਨੂੰ ਮਾਰ ਦੇਣ ਦਾ ਫ਼ੈਸਲਾ ਕੀਤਾ ਤਾਂ ਜੋ ਕੋਈ ਵੀ ਤਰਕੇ ਆਪਣੇ ਆਪ ਨੂੰ ਨਾ ਬਚਾ ਸਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਿਪਾਹੀਆਂ ਦੀ ਇਹ ਸਲਾਹ ਹੋਈ ਜੋ ਕੈਦੀਆਂ ਨੂੰ ਮਾਰ ਸੁੱਟੀਏ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਕੋਈ ਤੈਰ ਕੇ ਭੱਜ ਜਾਵੇ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سپاہیاں دی صلاح سی پئی قیدِیاں نُوں مار سُٹّیئے کِتے اجیہا نا ہوئے پئی کوئی تَر کے بھج نِکلے۔
Punjabi Standard Bible (Punjabi Standard Bible) 2023
ਤਦ ਸਿਪਾਹੀਆਂ ਨੇ ਵਿਉਂਤ ਬਣਾਈ ਕਿ ਕੈਦੀਆਂ ਨੂੰ ਮਾਰ ਸੁੱਟੀਏ, ਕਿਤੇ ਅਜਿਹਾ ਨਾ ਹੋਵੇ ਕਿ ਕੋਈ ਤੈਰ ਕੇ ਭੱਜ ਨਿੱਕਲੇ।