Acts 27:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਦਿਲਦਿਯਾ ਅਤੇ ਪੰਮਫ਼ੁਲਿਯਾ ਦੇ ਨੇੜਿਉਂ ਸਮੁੰਦਰੋਂ ਪਾਰ ਲੰਘੇ ਅਤੇ ਲੁਕਿਯਾ ਦੇ ਨਗਰ ਮੂਰਾ ਵਿੱਚ ਆ ਪਹੁੰਚੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਅਸੀਂ ਕਿਲਕਿਯਾ ਅਤੇ ਪੰਮਫ਼ੁਲਿਯਾ ਦੇ ਨੇੜੇ ਦੇ ਸਮੁੰਦਰੀ ਇਲਾਕਿਆਂ ਵਿੱਚੋਂ ਦੀ ਹੁੰਦੇ ਹੋਏ ਲੁਕਿਆ ਦੇ ਸ਼ਹਿਰ ਮੂਰਾ ਵਿੱਚ ਪਹੁੰਚੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਅਸੀਂ ਕਿਲਕਿਆ ਅਤੇ ਪੈਮਫੀਲੀਆ ਦੇ ਤੱਟ ਦੇ ਬਾਹਰ ਸਮੁੰਦਰ ਤੋਂ ਪਾਰ ਲੰਘੇ, ਤਾਂ ਅਸੀਂ ਲਿਸਿਯਾ ਦੇ ਮਾਈਰਾ ਪਹੁੰਚੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਅਸੀਂ ਕਲਿਕਿਯਾ ਅਰ ਪੰਮਫੁਲਿਯਾ ਦੇ ਲਾਗੇ ਦੇ ਸਮੁੰਦਰੋਂ ਪਾਰ ਲੰਘੇ ਤਾਂ ਲੁਕਿਯਾ ਦੇ ਨਗਰ ਮੂਰਾ ਵਿੱਚ ਆ ਉਤਰੇ
Punjabi ERV
ਅਸੀਂ ਦਿਲਦਿਯਾ ਅਤੇ ਪੰਮਫ਼ੁਲਿਯਾ ਦੇ ਨੇਡ਼ਿਉਂ ਸਮੁੰਦਰੋਂ ਪਾਰ ਲੰਘੇ ਅਤੇ ਲੁਕਿਯਾ ਦੇ ਨਗਰ ਮੂਰਾ ਵਿੱਚ ਆ ਪਹੁੰਚੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਅਸੀਂ ਕਿਲਕਿਯਾ ਅਤੇ ਪਮਫ਼ੁਲਿਯਾ ਦੇ ਲਾਗੇ ਦੇ ਸਮੁੰਦਰੋਂ ਪਾਰ ਲੰਘੇ ਤਾਂ ਲੁਕਿਯਾ ਦੇ ਨਗਰ ਮੂਰਾ ਵਿੱਚ ਆ ਉਤਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کِلِکیہ تے پمفِیلیہ دے سامھنے دے سمُندر نُوں لنگھ کے اسی لُوکیہ دے مُورہ وِچ اُترے۔
Punjabi Standard Bible (Punjabi Standard Bible) 2023
ਅਤੇ ਕਿਲਕਿਯਾ ਅਤੇ ਪੰਮਫੁਲਿਯਾ ਦੇ ਸਮੁੰਦਰੀ ਕੰਢਿਆਂ ਕੋਲੋਂ ਦੀ ਲੰਘ ਕੇ ਲੁਕਿਯਾ ਦੇ ਮੂਰਾ ਵਿੱਚ ਉੱਤਰੇ।