Acts 27:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ ਸੈਨਾ ਅਧਿਕਾਰੀ ਨੇ ਸਿਕੰਦਰਿਯਾ ਦਾ ਇੱਕ ਜਹਾਜ਼ ਵੇਖਿਆ ਜੋ ਕਿ ਇਤਾਲਿਯਾ ਵੱਲ ਜਾ ਰਿਹਾ ਸੀ ਅਤੇ ਸਾਨੂੰ ਉਸ ਜਹਾਜ਼ ਉੱਪਰ ਚੜ੍ਹਾ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਅਫ਼ਸਰ ਨੂੰ ਸਿਕੰਦਰਰਿਯਾ ਦਾ ਇੱਕ ਜਹਾਜ਼ ਜੋ ਇਤਾਲਿਯਾ ਨੂੰ ਜਾ ਰਿਹਾ ਸੀ ਮਿਲ ਗਿਆ । ਉਸ ਨੇ ਸਾਨੂੰ ਉਸ ਉੱਤੇ ਚੜ੍ਹਾ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉੱਥੇ ਸੂਬੇਦਾਰ ਨੂੰ ਇੱਕ ਸਿਕੰਦਰੀਆ ਦਾ ਜਹਾਜ਼ ਮਿਲਿਆ ਜੋ ਇਟਲੀ ਦੇ ਲਈ ਰਵਾਨਾ ਹੋ ਰਿਹਾ ਸੀ ਅਤੇ ਸਾਨੂੰ ਜਹਾਜ਼ ਵਿੱਚ ਬਿਠਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉੱਥੇ ਸੂਬੇਦਾਰ ਨੇ ਸਿਕੰਦਰਿਯਾ ਦਾ ਇੱਕ ਜਹਾਜ਼ ਇਤਾਲਿਯਾ ਨੂੰ ਜਾਣ ਵਾਲਾ ਵੇਖ ਕੇ ਸਾਨੂੰ ਉਹ ਦੇ ਉੱਤੇ ਜਾ ਚੜ੍ਹਾਇਆ
Punjabi ERV
ਉਥੇ ਸੈਨਾ ਅਧਿਕਾਰੀ ਨੇ ਸਿਕੰਦਰਿਯਾ ਦਾ ਇੱਕ ਜਹਾਜ਼ ਵੇਖਿਆ ਜੋ ਕਿ ਇਤਾਲਿਯਾ ਵੱਲ ਜਾ ਰਿਹਾ ਸੀ ਅਤੇ ਸਾਨੂੰ ਉਸ ਜਹਾਜ਼ ਉੱਪਰ ਚਢ਼ਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਸੂਬੇਦਾਰ ਨੇ ਸਿਕੰਦਰਿਯਾ ਦਾ ਇੱਕ ਜਹਾਜ਼ ਇਤਾਲਿਯਾ ਨੂੰ ਜਾਣ ਵਾਲਾ ਵੇਖ ਕੇ, ਸਾਨੂੰ ਉਹ ਦੇ ਉੱਤੇ ਜਾ ਚੜਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوتھے صُوبیدار نُوں اِسکندریہ دا اِک جہاز لَبھّا جیہڑا اِطالِیہ ولّ جان والا سی۔ تے اوس اوہدے اُتّے سانُوں چڑھا دِتّا۔
Punjabi Standard Bible (Punjabi Standard Bible) 2023
ਉੱਥੇ ਸੂਬੇਦਾਰ ਨੇ ਇਤਾਲਿਯਾ ਨੂੰ ਜਾਣ ਵਾਲਾ ਸਿਕੰਦਰਿਯਾ ਦਾ ਇੱਕ ਜਹਾਜ਼ ਵੇਖ ਕੇ ਸਾਨੂੰ ਉਸ 'ਤੇ ਚੜ੍ਹਾ ਦਿੱਤਾ।