Acts 27:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਅਸੀਂ ਬੜਾ ਸਮਾਂ ਗੁਆ ਚੁੱਕੇ ਸਾਂ, ਇਸ ਵਕਤ ਜਹਾਜ਼ ਦਾ ਸਫ਼ਰ ਬਹੁਤ ਖਤਰੇ ਵਾਲਾ ਸੀ ਕਿਉਂਕਿ ਯਹੂਦੀਆਂ ਦੇ ਵਰਤ ਦੇ ਦਿਨ ਪਹਿਲਾਂ ਹੀ ਲੰਘ ਚੁੱਕੇ ਸਨ। ਇਸ ਲਾਈ ਪੌਲੁਸ ਨੇ ਉਨ੍ਹਾਂ ਨੂੰ ਚੁਕੰਨਾ ਕੀਤਾ ਤੇ ਕਿਹਾ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਤੱਕ ਕਾਫ਼ੀ ਸਮਾਂ ਗੁਜ਼ਰ ਚੁੱਕਾ ਸੀ, ਇੱਥੋਂ ਤੱਕ ਕਿ ਵਰਤ ਦੇ ਦਿਨ ਵੀ ਪੂਰੇ ਹੋ ਚੁੱਕੇ ਸਨ । ਇਸ ਲਈ ਜਲ ਯਾਤਰਾ ਖ਼ਤਰੇ ਤੋਂ ਖ਼ਾਲੀ ਨਹੀਂ ਸੀ । ਤਦ ਪੌਲੂਸ ਨੇ ਲੋਕਾਂ ਨੂੰ ਸਲਾਹ ਦਿੱਤੀ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬਹੁਤ ਸਾਰੇ ਦਿਨ ਖਰਾਬ ਹੋ ਗਏ ਸਨ, ਅਤੇ ਯਾਤਰਾ ਪਹਿਲਾਂ ਹੀ ਖ਼ਤਰਨਾਕ ਹੋ ਚੁੱਕੀ ਸੀ ਕਿਉਂਕਿ ਹੁਣ ਇਹ ਪ੍ਰਾਸਚਿਤ ਦੇ ਦਿਨ ਤੋਂ ਬਾਅਦ ਸੀ। ਇਸ ਲਈ ਪੌਲੁਸ ਨੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ,
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਕਿੰਨਾਂ ਚਿਰ ਬੀਤ ਗਿਆ ਅਤੇ ਸਮੁੰਦਰ ਦਾ ਸਫ਼ਰ ਡਰਾਉਣਾ ਹੋ ਗਿਆ ਸੀ ਇਸ ਲਈ ਜੋ ਵਰਤ ਦੇ ਦਿਨ ਲੰਘ ਚੁੱਕੇ ਸਨ ਤਾਂ ਪੌਲੁਸ ਨੇ ਉਨ੍ਹਾਂ ਨੂੰ ਇਹ ਕਹਿ ਕੇ ਸਮਝਾਇਆ
Punjabi ERV
ਪਰ ਅਸੀਂ ਬਡ਼ਾ ਸਮਾਂ ਗੁਆ ਚੁੱਕੇ ਸਾਂ, ਇਸ ਵਕਤ ਜਹਾਜ਼ ਦਾ ਸਫ਼ਰ ਬਹੁਤ ਖਤਰੇ ਵਾਲਾ ਸੀ ਕਿਉਂਕਿ ਯਹੂਦੀਆਂ ਦੇ ਵਰਤ ਦੇ ਦਿਨ ਪਹਿਲਾਂ ਹੀ ਲੰਘ ਚੁੱਕੇ ਸਨ। ਇਸ ਲਾਈ ਪੌਲੁਸ ਨੇ ਉਨ੍ਹਾਂ ਨੂੰ ਚੁਕੰਨਾ ਕੀਤਾ ਤੇ ਕਿਹਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਬਹੁਤ ਸਮਾਂ ਬੀਤ ਗਿਆ ਅਤੇ ਸਮੁੰਦਰ ਦਾ ਸਫ਼ਰ ਡਰਾਉਣਾ ਹੋ ਗਿਆ ਸੀ, ਇਸ ਲਈ ਜੋ ਵਰਤ ਦੇ ਦਿਨ ਲੰਘ ਚੁੱਕੇ ਸਨ ਤਾਂ ਪੌਲੁਸ ਨੇ ਉਨ੍ਹਾਂ ਨੂੰ ਇਹ ਕਹਿ ਕੇ ਸਮਝਾਇਆ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد بُہت ویلا لنگھ گیا تے سمُندر دا سفر خطرے والا سی ایس کر کے پئی روزے دا دِن وی ہُن لنگھ گیا سی پَولُس اوہناں نُوں سمجھا کے آکھیا۔
Punjabi Standard Bible (Punjabi Standard Bible) 2023
ਕਾਫੀ ਦਿਨ ਬੀਤ ਗਏ ਸਨ ਅਤੇ ਵਰਤ ਦਾ ਦਿਨ ਵੀ ਲੰਘ ਚੁੱਕਾ ਸੀ ਅਤੇ ਹੁਣ ਸਫ਼ਰ ਬਹੁਤ ਖਤਰਨਾਕ ਹੋ ਗਿਆ ਸੀ, ਸੋ ਪੌਲੁਸ ਨੇ ਉਨ੍ਹਾਂ ਨੂੰ ਸਲਾਹ ਦਿੱਤੀ,