Acts 28:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਟਾਪੂ ਦੇ ਲੋਕਾਂ ਨੇ, ਬਹੁਤ ਸਾਰੇ ਢੰਗਾਂ ਨਾਲ, ਆਪਣਾ ਸਤਿਕਾਰ ਸਾਨੂੰ ਵਿਖਾਇਆ। ਅਸੀਂ ਉੱਥੇ ਤਿੰਨ ਮਹੀਨੇ ਤੱਕ ਰਹੇ। ਜਦੋਂ ਅਸੀਂ ਉੱਥੋਂ ਜਾਣ ਦੀ ਤਿਆਰੀ ਕੀਤੀ ਤਾਂ ਉੱਥੋਂ ਦੇ ਲੋਕਾਂ ਨੇ ਸਾਡੀ ਜ਼ਰੂਰਤ ਦਾ ਬਹੁਤ ਸਾਰਾ ਸਮਾਨ ਸਾਨੂੰ ਦਿੱਤਾ। ਫ਼ਿਰ ਸਾਨੂੰ ਸਿਕੰਦਰਿਯਾ ਸ਼ਹਿਰ ਦਾ ਇੱਕ ਜਹਾਜ਼ ਮਿਲਿਆ। ਸਿਆਲਾਂ ਵਿੱਚ ਇਹ ਜਹਾਜ਼ ਮਾਲਟਾ ਟਾਪੂ ਤੇ ਰੁਕਿਆ। ਜਹਾਜ਼ ਦੇ ਅਗਲੇ ਹਿੱਸੇ ਵੱਲ ਦੋ ਜੋੜੇ ਦੇਵਾਂ ਦਾਂ ਪ੍ਰਤੀਕ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਸਾਨੂੰ ਬਹੁਤ ਭੇਂਟਾਂ ਦਿੱਤੀਆਂ ਅਤੇ ਜਦੋਂ ਅਸੀਂ ਚੱਲਣ ਲੱਗੇ ਤਾਂ ਸਾਡੀ ਲੋੜ ਦੀਆਂ ਚੀਜ਼ਾਂ ਲਿਆ ਕੇ ਜਹਾਜ਼ ਵਿੱਚ ਰੱਖ ਦਿੱਤੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਟਾਪੂ ਦੇ ਲੋਕਾਂ ਨੇ ਬਹੁਤ ਸਾਰੇ ਤਰੀਕਿਆਂ ਨਾਲ ਸਾਡਾ ਸਨਮਾਨ ਕੀਤਾ; ਅਤੇ ਜਦੋਂ ਅਸੀਂ ਸਫ਼ਰ ਕਰਨ ਲਈ ਤਿਆਰ ਹੋਏ, ਉਨ੍ਹਾਂ ਨੇ ਸਾਨੂੰ ਲੋੜੀਂਦੀਆਂ ਚੀਜ਼ਾਂ ਪ੍ਰਦਾਨ ਕੀਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਸਾਡਾ ਵੱਡਾ ਆਦਰ ਕੀਤਾ ਅਤੇ ਜਾਂ ਅਸੀਂ ਤੁਰਨ ਲੱਗੇ ਤਾਂ ਜਿਹੜੀਆਂ ਚੀਜ਼ਾਂ ਦੀ ਸਾਨੂੰ ਲੋੜ ਸੀ ਜਹਾਜ਼ ਉੱਤੇ ਲੱਦ ਦਿੱਤੀਆਂ।।
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਨ੍ਹਾਂ ਨੇ ਸਾਡਾ ਬਹੁਤ ਆਦਰ ਕੀਤਾ ਅਤੇ ਜਦੋਂ ਅਸੀਂ ਤੁਰਨ ਲੱਗੇ ਤਾਂ ਜਿਹੜੀਆਂ ਚੀਜ਼ਾਂ ਦੀ ਸਾਨੂੰ ਲੋੜ ਸੀ ਜਹਾਜ਼ ਉੱਤੇ ਲੱਦ ਦਿੱਤੀਆਂ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں ساڈی بُہت ای عِزّت کِیتی۔ تے جِس ویلے اسی ٹُرن لگّے تاں جیہڑیاں شیواں دی سانُوں لوڑ سی اوہناں جہاز اُتّے لَدّ دِتّیاں۔
Punjabi Standard Bible (Punjabi Standard Bible) 2023
ਸੋ ਉਨ੍ਹਾਂ ਨੇ ਸਾਡਾ ਬਹੁਤ ਆਦਰ ਕੀਤਾ ਅਤੇ ਜਦੋਂ ਅਸੀਂ ਉੱਥੋਂ ਰਵਾਨਾ ਹੋਣ ਲੱਗੇ ਤਾਂ ਉਨ੍ਹਾਂ ਨੇ ਜ਼ਰੂਰਤ ਦੀਆਂ ਚੀਜ਼ਾਂ ਜਹਾਜ਼ 'ਤੇ ਲੱਦ ਦਿੱਤੀਆਂ।