Acts 28:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਸੈਰਾਕੁਸ ਸ਼ਹਿਰ ਵਿੱਚ ਰੁਕੇ। ਇੱਥੇ ਅਸੀਂ ਤਿੰਨਾਂ ਦਿਨਾਂ ਤੱਕ ਰੁਕੇ ਤੇ ਫ਼ਿਰ ਚੱਲ ਪਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਅਸੀਂ ਸੈਰਾਕੁਸ ਵਿੱਚ ਜਾ ਪਹੁੰਚੇ ਅਤੇ ਉੱਥੇ ਤਿੰਨ ਦਿਨ ਤੱਕ ਠਹਿਰੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਸੈਰਾਕੁਸ ਸ਼ਹਿਰ ਵਿੱਚ ਉਤਰ ਕੇ, ਉੱਥੇ ਤਿੰਨ ਦਿਨ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੈਰਾਕੂਸ ਵਿੱਚ ਉਤਰ ਕੇ ਤਿੰਨ ਦਿਨ ਰਹੇ
Punjabi ERV
ਅਸੀਂ ਸੈਰਾਕੁਸ ਸ਼ਹਿਰ ਵਿੱਚ ਰੁਕੇ। ਇਥੇ ਅਸੀਂ ਤਿੰਨਾਂ ਦਿਨਾਂ ਤੱਕ ਰੁਕੇ ਤੇ ਫ਼ਿਰ ਚੱਲ ਪਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੈਰਾਕੁਸ ਵਿੱਚ ਉਤਰ ਕੇ ਤਿੰਨ ਦਿਨ ਰਹੇ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سرَکُوسہ وِچ اُتر کے اسی تِنّ دِن رہے۔
Punjabi Standard Bible (Punjabi Standard Bible) 2023
ਸੈਰਾਕੁਸ ਵਿੱਚ ਲੰਗਰ ਸੁੱਟ ਕੇ ਅਸੀਂ ਤਿੰਨ ਦਿਨ ਉੱਥੇ ਰਹੇ।