Acts 28:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਅਸੀਂ ਰੋਮ ਵਿੱਚ ਚੱਲੇ ਗਏ। ਪੌਲੁਸ ਨੂੰ ਰੋਮ ਵਿੱਚ ਇੱਕਲੇ ਰਹਿਣ ਦੀ ਆਗਿਆ ਸੀ। ਪਰ ਇੱਕ ਸਿਪਾਹੀ ਉਸਦੀ ਨਿਗਰਾਨੀ ਲਈ ਉਸ ਦੇ ਨਾਲ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਅਸੀਂ ਰੋਮ ਵਿੱਚ ਪਹੁੰਚ ਗਏ ਤਾਂ ਪੌਲੂਸ ਨੂੰ ਆਗਿਆ ਮਿਲ ਗਈ ਕਿ ਇੱਕ ਸਿਪਾਹੀ ਦੇ ਨਾਲ ਜੋ ਉਸ ਦੀ ਸੁਰੱਖਿਆ ਕਰਨ ਦੇ ਲਈ ਸੀ, ਆਪਣੇ ਨਿੱਜੀ ਥਾਂ ਤੇ ਰਹੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਸ ਦੀ ਰਾਖੀ ਕਰਦਾ ਸੀ ਅਲੱਗ ਰਹਿਣ ਦੀ ਆਗਿਆ ਹੋਈ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਹ ਦੀ ਰਾਖੀ ਕਰਦਾ ਸੀ ਅੱਡ ਰਹਿਣ ਦੀ ਪਰਵਾਨਗੀ ਹੋਈ।।
Punjabi ERV
ਫ਼ਿਰ ਅਸੀਂ ਰੋਮ ਵਿੱਚ ਚਲੇ ਗਏ। ਪੌਲੁਸ ਨੂੰ ਰੋਮ ਵਿੱਚ ਇਕੱਲੇ ਰਹਿਣ ਦੀ ਆਗਿਆ ਸੀ। ਪਰ ਇੱਕ ਸਿਪਾਹੀ ਉਸਦੀ ਨਿਗਰਾਨੀ ਲਈ ਉਸਦੇ ਨਾਲ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਸ ਦੀ ਰਾਖੀ ਕਰਦਾ ਸੀ ਅਲੱਗ ਰਹਿਣ ਦੀ ਆਗਿਆ ਹੋਈ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں اسی رُومہ وِچ اَپڑے پَولُس نُوں ایہہ اجازت مِلی۔ پئی اوس سپاہی نال اکلّا رہے جیہڑا اوہدی راکھی کر دا سی۔
Punjabi Standard Bible (Punjabi Standard Bible) 2023
ਜਦੋਂ ਅਸੀਂ ਰੋਮ ਵਿੱਚ ਪ੍ਰਵੇਸ਼ ਕੀਤਾ ਤਾਂ ਪੌਲੁਸ ਨੂੰ ਇੱਕ ਸਿਪਾਹੀ ਦੀ ਨਿਗਰਾਨੀ ਹੇਠ ਅਲੱਗ ਰਹਿਣ ਦੀ ਅਨੁਮਤੀ ਦਿੱਤੀ ਗਈ।