Acts 28:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉੱਥੋਂ ਦੇ ਯਹੂਦੀ ਅਜਿਹਾ ਨਹੀਂ ਚਾਹੁੰਦੇ ਸਨ, ਇਸ ਲਈ ਮੈਨੂੰ ਆਪਣੀ ਦੁਹਾਈ ਕੈਸਰ ਅੱਗੇ ਦੇਣੀ ਪਈ। ਪਰ ਮੈਂ ਇਹ ਨਹੀਂ ਆਖ ਰਿਹਾ ਕਿ ਮੈਨੂੰ ਆਪਣੇ ਲੋਕਾਂ ਦੇ ਵਿਰੁੱਧ ਕੋਈ ਗਿਲਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਹੂਦੀਆਂ ਦੇ ਵਿਰੋਧ ਤੋਂ ਤੰਗ ਆ ਕੇ ਮੈਂ ਕੈਸਰ ਦੇ ਅੱਗੇ ਅਪੀਲ ਕੀਤੀ, ਇਹ ਇਸ ਲਈ ਨਹੀਂ ਕਿ ਮੈਂ ਆਪਣੇ ਲੋਕਾਂ ਦੇ ਵਿਰੁੱਧ ਕੋਈ ਦੋਸ਼ ਲਾਉਣਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਹੂਦੀ ਆਗੂਆਂ ਨੇ ਇਤਰਾਜ਼ ਜਤਾਇਆ, ਇਸ ਲਈ ਮੈਨੂੰ ਰੋਮੀ ਪਾਤਸ਼ਾਹ ਕੈਸਰ ਨੂੰ ਅਪੀਲ ਕਰਨ ਲਈ ਮਜਬੂਰ ਕੀਤਾ ਗਿਆ। ਮੈਂ ਨਿਸ਼ਚਤ ਤੌਰ ਤੇ ਆਪਣੇ ਲੋਕਾਂ ਵਿਰੁੱਧ ਕੋਈ ਦੋਸ਼ ਲਾਉਣ ਦਾ ਇਰਾਦਾ ਨਹੀਂ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਯਹੂਦੀ ਇਹ ਦੇ ਵਿਰੁੱਧ ਬੋਲਣ ਲੱਗੇ ਤਾਂ ਮੈਂ ਲਾਚਾਰ ਹੋ ਕੇ ਕੈਸਰ ਦੀ ਦੁਹਾਈ ਦਿੱਤੀ, ਪਰ ਇਸ ਲਈ ਨਹੀਂ ਜੋ ਮੈਂ ਆਪਣੀ ਕੌਮ ਉੱਤੇ ਕਿਸੇ ਗੱਲ ਵਿੱਚ ਦੋਸ਼ ਲਾਉਣਾ ਸੀ
Punjabi ERV
ਪਰ ਉਥੋਂ ਦੇ ਯਹੂਦੀ ਅਜਿਹਾ ਨਹੀਂ ਚਾਹੁੰਦੇ ਸਨ, ਇਸ ਲਈ ਮੈਨੂੰ ਆਪਣੀ ਦੁਹਾਈ ਕੈਸਰ ਅੱਗੇ ਦੇਣੀ ਪਈ। ਪਰ ਮੈਂ ਇਹ ਨਹੀਂ ਆਖ ਰਿਹਾ ਕਿ ਮੈਨੂੰ ਆਪਣੇ ਲੋਕਾਂ ਦੇ ਵਿਰੁੱਧ ਕੋਈ ਗਿਲਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਯਹੂਦੀ ਇਹ ਦੇ ਵਿਰੁੱਧ ਬੋਲਣ ਲੱਗੇ ਤਾਂ ਮੈਂ ਮਜ਼ਬੂਰ ਹੋ ਕੇ ਕੈਸਰ ਦੀ ਦੁਹਾਈ ਦਿੱਤੀ, ਪਰ ਇਸ ਲਈ ਨਹੀਂ ਜੋ ਮੈਂ ਆਪਣੀ ਕੌਮ ਉੱਤੇ ਕਿਸੇ ਗੱਲ ਵਿੱਚ ਦੋਸ਼ ਲਾਉਣਾ ਸੀ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں یہُودی ایس گلّ دے خلاف بولے مَیں مجبُور ہو کے قَیصر دی دوہائی دِتّی۔ پر ایس لئی نئیں پئی مَیں اپنی قوم اُتّے کُجھ فریاد کرنی سی۔
Punjabi Standard Bible (Punjabi Standard Bible) 2023
ਪਰ ਜਦੋਂ ਯਹੂਦੀਆਂ ਨੇ ਵਿਰੋਧ ਕੀਤਾ ਤਾਂ ਮੈਨੂੰ ਮਜ਼ਬੂਰ ਹੋ ਕੇ ਕੈਸਰ ਨੂੰ ਅਪੀਲ ਕਰਨੀ ਪਈ; ਇਸ ਕਰਕੇ ਨਹੀਂ ਕਿ ਮੈਂ ਆਪਣੀ ਕੌਮ 'ਤੇ ਕੋਈ ਦੋਸ਼ ਲਾਉਣਾ ਸੀ।