Acts 28:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਕਾਰਣ ਮੈਂ ਤੁਹਾਡੇ ਨਾਲ ਮਿਲ ਕੇ ਗੱਲ ਕਰਨੀ ਚਾਹੁੰਦਾ ਸੀ। ਮੈਂ ਇਸ ਜੰਜ਼ੀਰ ਨਾਲ ਬੰਨ੍ਹਿਆ ਹੋਇਆ ਹਾਂ ਕਿਉਂਕਿ ਮੈਂ ਇਸਰਾਏਲ ਦੀ ਆਸ ਵਿੱਚ ਵਿਸ਼ਵਾਸ ਰੱਖਦਾ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਕਾਰਨ ਮੈਂ ਤੁਹਾਨੂੰ ਸੱਦਿਆ ਹੈ ਕਿ ਤੁਹਾਨੂੰ ਮਿਲਾਂ ਅਤੇ ਤੁਹਾਡੇ ਨਾਲ ਗੱਲਬਾਤ ਕਰਾਂ । ਇਹ ਹੱਥਕੜੀਆਂ ਮੈਂ ਉਸ ਦੇ ਕਾਰਨ ਪਾਈਆਂ ਹਨ ਜਿਸ ਦੀ ਆਸ ਇਸਰਾਏਲ ਦੇ ਲੋਕਾਂ ਨੂੰ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਕਰਕੇ ਮੈਂ ਤੁਹਾਡੀ ਮਿੰਨਤ ਕੀਤੀ ਜੋ ਮੈਨੂੰ ਮਿਲੋ ਅਤੇ ਗੱਲਬਾਤ ਕਰੋ, ਇਸਰਾਏਲ ਦੀ ਉਮੀਦ ਸਦਕਾ ਹੀ ਮੈਂ ਇਸ ਸੰਗਲ ਨਾਲ ਬੰਨ੍ਹਿਆ ਹੋਇਆ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਇਸੇ ਕਰਕੇ ਮੈਂ ਤੁਹਾਡੀ ਮਿੰਨਤ ਕੀਤੀ ਜੋ ਮੈਨੂੰ ਮਿਲੋ ਅਤੇ ਗੱਲ ਬਾਤ ਕਰੋ ਕਿਉਂ ਜੋ ਮੈਂ ਇਸਰਾਏਲ ਦੀ ਆਸ ਦੇ ਬਦਲੇ ਐਸ ਸੰਗਲ ਨਾਲ ਜਕੜਿਆ ਹੋਇਆ ਹਾਂ
Punjabi ERV
ਇਸੇ ਕਾਰਣ ਮੈਂ ਤੁਹਾਡੇ ਨਾਲ ਮਿਲਕੇ ਗੱਲ ਕਰਨੀ ਚਾਹੁੰਦਾ ਸੀ। ਮੈਂ ਇਸ ਜੰਜ਼ੀਰ ਨਾਲ ਬੰਨ੍ਹਿਆ ਹੋਇਆ ਹਾਂ ਕਿਉਂਕਿ ਮੈਂ ਇਸਰਾਏਲ ਦੀ ਆਸ ਵਿੱਚ ਵਿਸ਼ਵਾਸ ਰਖਦਾ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਇਸੇ ਕਰਕੇ ਮੈਂ ਤੁਹਾਡੀ ਮਿੰਨਤ ਕੀਤੀ ਜੋ ਮੈਨੂੰ ਮਿਲੋ ਅਤੇ ਗੱਲਬਾਤ ਕਰੋ, ਕਿਉਂ ਜੋ ਮੈਂ ਇਸਰਾਏਲ ਦੀ ਆਸ ਦੇ ਬਦਲੇ ਇਸ ਸੰਗਲ ਨਾਲ ਜਕੜਿਆ ਹੋਇਆ ਹਾਂ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے واسطے مَیں تُہانوں سدّیا پئی تُہانوں مِلاں تے گلّ بات کراں۔ کیوں جو اِسرائیل دی آس دے سببّوں مَیں ایس سَنگل نال بَدّھا ہویا ہاں۔
Punjabi Standard Bible (Punjabi Standard Bible) 2023
ਮੈਂ ਇਸੇ ਕਰਕੇ ਤੁਹਾਨੂੰ ਸੱਦਿਆ ਕਿ ਤੁਹਾਨੂੰ ਮਿਲਾਂ ਅਤੇ ਗੱਲ ਕਰਾਂ, ਕਿਉਂਕਿ ਮੈਂ ਇਸਰਾਏਲ ਦੀ ਆਸ ਦੇ ਕਾਰਨ ਹੀ ਇਸ ਜ਼ੰਜੀਰ ਵਿੱਚ ਜਕੜਿਆ ਹੋਇਆ ਹਾਂ।”