Acts 28:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਅਸੀਂ ਤੈਥੋਂ ਤੇਰੀ ਨਿਹਚਾ ਬਾਰੇ ਸੁਣਨਾ ਚਾਹੁੰਦੇ ਹਾਂ ਕਿਉਂਕਿ ਸਾਨੂੰ ਪਤਾ ਹੈ ਕਿ ਹਰ ਜਗ਼੍ਹਾ ਦੇ ਲੋਕ ਇਸ ਸਮੂਹ ਬਾਰੇ ਮੰਦਾ ਬੋਲ ਰਹੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਤੁਹਾਡੇ ਵਿਚਾਰ ਸੁਣਨਾ ਚਾਹੁੰਦੇ ਹਾਂ ਕਿਉਂਕਿ ਇਸ ਮੱਤ ਦਾ ਹਰ ਥਾਂ ਵਿਰੋਧ ਹੋ ਰਿਹਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਅਸੀਂ ਸੁਣਨਾ ਚਾਹੁੰਦੇ ਹਾਂ ਕਿ ਤੁਹਾਡੇ ਵਿਚਾਰ ਕੀ ਹਨ, ਕਿਉਂਕਿ ਅਸੀਂ ਜਾਣਦੇ ਹਾਂ ਕਿ ਹਰ ਜਗ੍ਹਾ ਲੋਕ ਇਸ ਸੰਪਰਦਾ ਦੇ ਵਿਰੁੱਧ ਗੱਲਾਂ ਕਰ ਰਹੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਅਸੀਂ ਇਹੋ ਚੰਗਾ ਜਾਣਦੇ ਹਾਂ ਭਈ ਤੇਰੇ ਕੋਲੋਂ ਹੀ ਸੁਣੀਏ ਜੋ ਤੂੰ ਕੀ ਮੰਨਦਾ ਹੈਂ ਕਿਉਂ ਜੋ ਸਾਨੂੰ ਮਲੂਮ ਹੈ ਭਈ ਸਭਨੀਂ ਥਾਈਂ ਐਸ ਪੰਥ ਨੂੰ ਬੁਰਾ ਆਖਦੇ ਹਨ ।।
Punjabi ERV
ਪਰ ਅਸੀਂ ਤੈਥੋਂ ਤੇਰੀ ਨਿਹਚਾ ਬਾਰੇ ਸੁਣਨਾ ਚਾਹੁੰਦੇ ਹਾਂ ਕਿਉਂਕਿ ਸਾਨੂੰ ਪਤਾ ਹੈ ਕਿ ਹਰ ਜਗ਼੍ਹਾ ਦੇ ਲੋਕ ਇਸ ਸਮੂਹ ਬਾਰੇ ਮੰਦਾ ਬੋਲ ਰਹੇ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅਸੀਂ ਇਹੋ ਚੰਗਾ ਸਮਝਦੇ ਹਾਂ ਕਿ ਤੇਰੇ ਕੋਲੋਂ ਹੀ ਸੁਣੀਏ ਜੋ ਤੂੰ ਕੀ ਮੰਨਦਾ ਹੈਂ, ਕਿਉਂ ਜੋ ਸਾਨੂੰ ਪਤਾ ਹੈ ਕਿ ਹਰ ਸਥਾਨ ਤੇ ਇਸ ਪੰਥ ਨੂੰ ਬੁਰਾ ਆਖਦੇ ਹਨ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اسی چاہنے آں پئی تیرے کولوں سُنیے۔ پئی تیرے کِیہ خیال نیں۔ کیوں جو ایس فِرقے دی بابت اسی جاننے آں۔ پئی سبھنیں تھائِیں اوہنوں بُرا آکھدے نیں۔
Punjabi Standard Bible (Punjabi Standard Bible) 2023
ਪਰ ਅਸੀਂ ਤੇਰੇ ਤੋਂ ਸੁਣਨਾ ਚਾਹੁੰਦੇ ਹਾਂ ਕਿ ਤੂੰ ਕੀ ਸੋਚਦਾ ਹੈਂ, ਕਿਉਂਕਿ ਇਸ ਪੰਥ ਦੇ ਬਾਰੇ ਸਾਨੂੰ ਇਹ ਪਤਾ ਹੈ ਕਿ ਹਰ ਥਾਂ ਇਸ ਦਾ ਵਿਰੋਧ ਹੋ ਰਿਹਾ ਹੈ।”