Acts 28:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
‘ਇਸ ਕੌਮ ਦੇ ਲੋਕਾਂ ਕੋਲ ਜਾਓ ਅਤੇ ਉਨ੍ਹਾਂ ਨੂੰ ਦੱਸੋ; ਤੁਸੀਂ ਸੁਣੋਂਗੇ। ਪਰ ਸਮਝੋਂਗੇ ਨਹੀਂ ਤੁਸੀਂ ਵੇਖੋਂਗੇ ਪਰ ਜੋ ਵੇਖਿਆ ਉਸ ਨੂੰ ਸਮਝੋਂਗੇ ਨਹੀਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
‘ਜਾ, ਅਤੇ ਇਹਨਾਂ ਲੋਕਾਂ ਨੂੰ ਕਹਿ, ਤੁਸੀਂ ਸੁਣੋਗੇ ਤਾਂ ਸਹੀ ਪਰ ਨਾ ਸਮਝੋਗੇ, ਤੁਸੀਂ ਦੇਖੋਗੇ ਤਾਂ ਸਹੀ ਪਰ ਪਛਾਣ ਨਾ ਸਕੋਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ ‘ਇਸ ਲੋਕਾਂ ਦੇ ਕੋਲ ਜਾ ਅਤੇ ਆਖ, “ਤੁਸੀਂ ਹਮੇਸ਼ਾ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਂਗੇ; ਤੁਸੀਂ ਹਮੇਸ਼ਾ ਵੇਖਦੇ ਹੋਏ ਵੇਖੋਗੇ ਪਰ ਬੁਝੋਗੇ ਨਾ।”
Punjabi Bible 2016 - ਪਵਿੱਤਰ ਬਾਈਬਲ O.V.
ਇਸ ਪਰਜਾ ਦੇ ਕੋਲ ਜਾਹ ਅਤੇ ਆਖ, ਤੁਸੀਂ ਕੰਨਾਂ ਨਾਲ ਸੁਣੋਗੇ ਪਰ ਮੂਲੋਂ ਨਾ ਸਮਝੋਗੇ, ਅਤੇ ਵੇਖਦੇ ਹੋਏ ਵੇਖੋਗੇ ਪਰ ਮੂਲੋ ਬੁਝੋਗੇ ਨਾ,
Punjabi ERV
“ਇਸ ਕੌਮ ਦੇ ਲੋਕਾਂ ਕੋਲ ਜਾਓ ਅਤੇ ਉਨਹਆਂ ਨੂੰ ਦੱਸੋ; ਤੁਸੀਂ ਸੁਣੋਂਗੇ। ਪਰ ਸਮਝੋਂਗੇ ਨਹੀਂ ਤੁਸੀਂ ਵੇਖੋਂਗੇ ਪਰ ਜੋ ਵੇਖਿਆ ਉਸਨੂੰ ਸਮਝੋਂਗੇ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਪਰਜਾ ਦੇ ਕੋਲ ਜਾ ਅਤੇ ਆਖ, ਤੁਸੀਂ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਂਗੇ; ਅਤੇ ਵੇਖਦੇ ਹੋਏ ਵੇਖੋਗੇ ਪਰ ਬੁਝੋਗੇ ਨਾ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی تُوں ایس قوم دے کول جا کے آکھ پئی تُسی کنّاں نال سُنو گے پر کَدے نئیں سمجھو گے۔ تے اَکھّیاں نال ویکھو گے پر کدی نئیں پہچانو گے۔
Punjabi Standard Bible (Punjabi Standard Bible) 2023
ਇਨ੍ਹਾਂ ਲੋਕਾਂ ਕੋਲ ਜਾ ਅਤੇ ਕਹਿ, ‘ਤੁਸੀਂ ਸੁਣਦੇ ਤਾਂ ਰਹੋਗੇ ਪਰ ਸਮਝੋਗੇ ਨਹੀਂ, ਤੁਸੀਂ ਵੇਖਦੇ ਤਾਂ ਰਹੋਗੇ ਪਰ ਬੁੱਝੋਗੇ ਨਹੀਂ;