Acts 28:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਨੇ ਬਹੁਤ ਸਾਰੀਆਂ ਲਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਅੱਗ ਦੇ ਸੇਕ ਕਾਰਣ ਉਨ੍ਹਾਂ ਲੱਕੜਾਂ ਵਿੱਚੋਂ ਇੱਕ ਜ਼ਹਰੀਲਾ ਸੱਪ ਨਿਕਿਲਆ ਅਤੇ ਉਸ ਨੇ ਪੌਲੁਸ ਦੇ ਹੱਥ ਤੇ ਵੱਢਿਆ ਅਤੇ ਉਸ ਦੇ ਹੱਥ ਨਾਲ ਚਿੰਬੜ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਪੌਲੂਸ ਸੁੱਕੀਆਂ ਲੱਕੜੀਆਂ ਦਾ ਗੱਠਾ ਬਣਾ ਕੇ ਅੱਗ ਉੱਤੇ ਰੱਖ ਰਿਹਾ ਸੀ ਤਦ ਸੇਕ ਦੇ ਨਾਲ ਇੱਕ ਸੱਪ ਨਿਕਲ ਆਇਆ ਅਤੇ ਉਸ ਦੇ ਹੱਥ ਨਾਲ ਲਿਪਟ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਦੋਂ ਪੌਲੁਸ ਨੇ ਬਹੁਤ ਸਾਰਿਆਂ ਲੱਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਇੱਕ ਸੱਪ ਅੱਗ ਦੇ ਤਾਅ ਕਰਕੇ ਬਾਹਰ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਪੌਲੁਸ ਨੇ ਬਹੁਤ ਸਾਰੀਆਂ ਲੱਕੜੀਆਂ ਇਕੱਠੀਆਂ ਕਰ ਕੇ ਅੱਗ ਉੱਤੇ ਪਾਈਆਂ ਤਾਂ ਇੱਕ ਸੱਪ ਸੇਕ ਨਾਲ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ
Punjabi ERV
ਪੌਲੁਸ ਨੇ ਬਹੁਤ ਸਾਰੀਆਂ ਲਕਡ਼ੀਆਂ ਇਕਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਅੱਗ ਦੇ ਸੇਕ ਕਾਰਣ ਉਨ੍ਹਾਂ ਲੱਕਡ਼ਾਂ ਵਿੱਚੋਂ ਇੱਕ ਜ਼ਹਰੀਲਾ ਸੱਪ ਨਿਕਿਲਆ ਅਤੇ ਉਸਨੇ ਪੌਲੁਸ ਦੇ ਹੱਥ ਤੇ ਵਾਡਿਆ ਅਤੇ ਉਸਦੇ ਹੱਥ ਨਾਲ ਚਿੰਬਡ਼ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਪੌਲੁਸ ਨੇ ਬਹੁਤ ਸਾਰੀਆਂ ਲੱਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਇੱਕ ਸੱਪ ਗਰਮੀ ਨਾਲ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد پَولُس نے لکڑیاں کٹھِیاں کِیتیاں۔ تے اَگ اُتّے رَکھیّاں۔ تَد اِک سَپّ سیک نال نِکلیا۔ تے اوہدے ہتّھ نُوں چَمّڑ گیا۔
Punjabi Standard Bible (Punjabi Standard Bible) 2023
ਜਦੋਂ ਪੌਲੁਸ ਨੇ ਬਹੁਤ ਸਾਰੀਆਂ ਲੱਕੜਾਂ ਇਕੱਠੀਆਂ ਕਰਕੇ ਅੱਗ 'ਤੇ ਰੱਖੀਆਂ ਤਾਂ ਸੇਕ ਦੇ ਕਾਰਨ ਇੱਕ ਸੱਪ ਨਿੱਕਲ ਕੇ ਉਸ ਦੇ ਹੱਥ ਨੂੰ ਚਿੰਬੜ ਗਿਆ।