Acts 28:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਉੱਥੇ ਰਿਹਾ। ਜਿਹੜੇ ਵੀ ਲੋਕ ਉਸ ਕੋਲ ਆਉਂਦੇ ਉਹ ਉਨ੍ਹਾਂ ਨੂੰ ਜੀ ਆਇਆ ਆਖਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪੌਲੂਸ ਉੱਥੇ ਪੂਰੇ ਦੋ ਸਾਲ ਤੱਕ ਕਿਰਾਏ ਦੇ ਘਰ ਵਿੱਚ ਰਿਹਾ । ਉਹ ਆਪਣੇ ਕੋਲ ਆਉਣ ਵਾਲਿਆਂ ਦਾ ਸੁਆਗਤ ਕਰਦਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪੌਲੁਸ ਉੱਥੇ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਮਕਾਨ ਵਿੱਚ ਰਿਹਾ। ਉਸਨੇ ਪੂਰੇ ਦਿਲ ਨਾਲ ਉਨ੍ਹਾਂ ਸਭਨਾਂ ਦਾ ਨਿੱਘਾ ਸਵਾਗਤ ਕਰਦਾ ਜੋ ਉਸਨੂੰ ਮਿਲਣ ਲਈ ਆਉਂਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਪੂਰੇ ਦੋ ਵਰਹੇ ਆਪਣੇ ਭਾੜੇ ਦੇ ਘਰ ਵਿੱਚ ਰਿਹਾ ਅਤੇ ਉਨ੍ਹਾਂ ਸਭਨਾਂ ਦਾ ਜੋ ਉਹ ਦੇ ਕੋਲ ਆਉਂਦੇ ਸਨ ਆਦਰ ਭਾਉ ਕਰਦਾ
Punjabi ERV
ਪਾਲੁਸ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਉਥੇ ਰਿਹਾ। ਜਿਹਡ਼ੇ ਵੀ ਲੋਕ ਉਸ ਕੋਲ ਆਉਂਦੇ ਉਹ ਉਨ੍ਹਾਂ ਨੂੰ ਜੀ ਆਇਆ ਆਖਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਰਿਹਾ ਅਤੇ ਉਨ੍ਹਾਂ ਸਭਨਾਂ ਦੀ ਸੇਵਾ ਟਹਿਲ ਕਰਦਾ ਰਿਹਾ, ਜੋ ਉਹ ਦੇ ਕੋਲ ਆਉਂਦੇ ਸਨ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ پُورے دو ورھیاں تِیکر اپنے کرائے دے گھر وِچ رہیا سبھناں نُوں جیہڑے اوہدے کول آوندے سن اوہناں نُوں مِلدا رہیا۔
Punjabi Standard Bible (Punjabi Standard Bible) 2023
ਪੌਲੁਸ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਰਿਹਾ ਅਤੇ ਜਿਹੜੇ ਉਸ ਕੋਲ ਆਉਂਦੇ ਸਨ ਉਨ੍ਹਾਂ ਸਭਨਾਂ ਦਾ ਸੁਆਗਤ ਕਰਦਾ