Acts 28:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਨੇ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕੀਤਾ। ਉਸ ਨੇ ਪ੍ਰਭੂ ਯਿਸੂ ਮਸੀਹ ਬਾਰੇ ਉਪਦੇਸ਼ ਦਿੱਤੇ। ਉਹ ਬਹੁਤ ਨਿਡਰਤਾ ਨਾਲ ਬੋਲਿਆਂ ਅਤੇ ਕਿਸੇ ਨੇ ਵੀ ਉਸ ਨੂੰ ਰੋਕਣ ਦੀ ਕੋਸ਼ਿਸ਼ ਨਾ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਖੁੱਲ੍ਹੇਆਮ ਪੂਰੀ ਆਜ਼ਾਦੀ ਨਾਲ ਪਰਮੇਸ਼ਰ ਦੇ ਰਾਜ ਦਾ ਪ੍ਰਚਾਰ ਕਰਦਾ ਸੀ ਅਤੇ ਪ੍ਰਭੂ ਯਿਸੂ ਮਸੀਹ ਦੇ ਬਾਰੇ ਸਿੱਖਿਆ ਦਿੰਦਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਪਰਮੇਸ਼ਵਰ ਦੇ ਰਾਜ ਦਾ ਪ੍ਰਚਾਰ ਕੀਤਾ ਅਤੇ ਪ੍ਰਭੂ ਯਿਸ਼ੂ ਮਸੀਹ ਦੇ ਬਾਰੇ ਸਿਖਾਉਂਦਾ ਪੂਰੀ ਦਲੇਰੀ ਅਤੇ ਬਿਨਾਂ ਕਿਸੇ ਰੁਕਾਵਟ ਦੇ!
Punjabi Bible 2016 - ਪਵਿੱਤਰ ਬਾਈਬਲ O.V.
ਅਰ ਬਿਨਾ ਰੋਕ ਟੋਕ ਅੱਤ ਦਿਲੇਰੀ ਨਾਲ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਦਾ ਅਤੇ ਪ੍ਰਭੁ ਯਿਸੂ ਮਸੀਹ ਦੇ ਵਿਖੇ ਉਪਦੇਸ਼ ਦਿੰਦਾ ਰਿਹਾ।।
Punjabi ERV
ਪੌਲੁਸ ਨੇ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕੀਤਾ। ਉਸਨੇ ਪ੍ਰਭੂ ਯਿਸੂ ਮਸੀਹ ਬਾਰੇ ਉਪਦੇਸ਼ ਦਿੱਤੇ। ਉਹ ਬਹੁਤ ਨਿਡਰਤਾ ਨਾਲ ਬੋਲਿਆਂ ਅਤੇ ਕਿਸੇ ਨੇ ਵੀ ਉਸ ਨੂੰ ਰੋਕਣ ਦੀ ਕੋਸ਼ਿਸ਼ ਨਾ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਿਨ੍ਹਾਂ ਰੋਕ-ਟੋਕ ਅੱਤ ਦਲੇਰੀ ਨਾਲ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਦਾ ਅਤੇ ਪ੍ਰਭੂ ਯਿਸੂ ਮਸੀਹ ਦੇ ਵਿਖੇ ਉਪਦੇਸ਼ ਦਿੰਦਾ ਰਿਹਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پُوری دلیری نال خُدا دی بادشاہی دی منادی کر دا تے خُداوند یِسُوع مسِیح دی بابت سِکھالدا رہیا تے کوئی اوہنوں روکدا نئیں سی۔
Punjabi Standard Bible (Punjabi Standard Bible) 2023
ਅਤੇ ਬਿਨਾਂ ਕਿਸੇ ਰੋਕ ਟੋਕ ਦੇ ਪੂਰੀ ਦਲੇਰੀ ਨਾਲ ਪਰਮੇਸ਼ਰ ਦੇ ਰਾਜ ਦਾ ਪ੍ਰਚਾਰ ਕਰਦਾ ਅਤੇ ਪ੍ਰਭੂ ਯਿਸੂ ਮਸੀਹ ਦੇ ਵਿਖੇ ਸਿਖਾਉਂਦਾ ਸੀ।