Acts 28:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪੌਲੁਸ ਨੇ ਸੱਪ ਨੂੰ ਹੱਥ ਤੋਂ ਛਟਕ ਕੇ ਅੱਗ ਵਿੱਚ ਸੁੱਟ ਦਿੱਤਾ। ਉਸ ਨੂੰ ਕੋਈ ਵੀ ਸੱਟ ਨਹੀਂ ਲੱਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪੌਲੂਸ ਨੇ ਸੱਪ ਨੂੰ ਅੱਗ ਵਿੱਚ ਝਟਕ ਦਿੱਤਾ ਅਤੇ ਉਸ ਨੂੰ ਕੋਈ ਨੁਕਸਾਨ ਨਾ ਪਹੁੰਚਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪੌਲੁਸ ਨੇ ਸੱਪ ਨੂੰ ਅੱਗ ਵਿੱਚ ਸੁੱਟ ਦਿੱਤਾ ਅਤੇ ਕੁਝ ਨੁਕਸਾਨ ਨਾ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਉਸ ਕੀੜੇ ਨੂੰ ਅੱਗ ਵਿੱਚ ਝਟਕ ਦਿੱਤਾ ਅਤੇ ਕੁਝ ਨੁਕਸਾਨ ਨਾ ਹੋਇਆ
Punjabi ERV
ਪਰ ਪੌਲੁਸ ਨੇ ਸਪ ਨੂੰ ਹੱਥ ਤੋਂ ਛਟਕ ਕੇ ਅੱਗ ਵਿੱਚ ਸੁੱਟ ਦਿੱਤਾ। ਉਸਨੂੰ ਕੋਈ ਵੀ ਸੱਟ ਨਹੀਂ ਲੱਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੇ ਉਸ ਕੀੜੇ ਨੂੰ ਅੱਗ ਵਿੱਚ ਝਟਕ ਦਿੱਤਾ ਅਤੇ ਕੁਝ ਨੁਕਸਾਨ ਨਾ ਹੋਇਆ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہنے کِیڑے نُوں اَگ وِچ چھنڈ دِتّا تے کُجھ نُقصان نا ہویا۔
Punjabi Standard Bible (Punjabi Standard Bible) 2023
ਤਦ ਪੌਲੁਸ ਨੇ ਉਸ ਜੀਵ ਨੂੰ ਅੱਗ ਵਿੱਚ ਝਟਕ ਦਿੱਤਾ ਅਤੇ ਪੌਲੁਸ ਦਾ ਕੋਈ ਨੁਕਸਾਨ ਨਾ ਹੋਇਆ।