Acts 28:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਵਾਪਰਨ ਤੋਂ ਬਾਅਦ ਉਸ ਟਾਪੂ ਦੇ ਹੋਰ ਸਾਰੇ ਰੋਗੀ ਪੌਲੁਸ ਕੋਲ ਆਏ, ਪੌਲੁਸ ਨੇ ਉਨ੍ਹਾਂ ਨੂੰ ਵੀ ਠੀਕ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਇਹ ਹੋਇਆ ਤਦ ਟਾਪੂ ਦੇ ਦੂਜੇ ਰੋਗੀ ਵੀ ਆ ਕੇ ਚੰਗੇ ਹੋਣ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਇਹ ਹੋਇਆ, ਤਾਂ ਜਿਹੜੇ ਉਸ ਟਾਪੂ ਉੱਤੇ ਰਹਿੰਦੇ ਬਾਕੀ ਦੇ ਲੋਕ ਜੋ ਬਿਮਾਰ ਸਨ ਆਏ ਅਤੇ ਚੰਗੇ ਕੀਤੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਗੱਲੇ ਬਾਕੀ ਦੇ ਲੋਕ ਵੀ ਜਿਹੜੇ ਉਸ ਟਾਪੂ ਵਿੱਚ ਰੋਗੀ ਸਨ ਆਏ ਅਤੇ ਚੰਗੇ ਕੀਤੇ ਗਏ
Punjabi ERV
ਇਹ ਵਾਪਰਨ ਤੋਂ ਬਾਅਦ ਉਸ ਟਾਪੂ ਦੇ ਹੋਰ ਸਾਰੇ ਰੋਗੀ ਪੌਲੁਸ ਕੋਲ ਆਏ, ਪੌਲੁਸ ਨੇ ਉਨ੍ਹਾਂ ਨੂੰ ਵੀ ਠੀਕ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਘਟਨਾ ਤੋਂ ਬਾਅਦ ਬਾਕੀ ਦੇ ਲੋਕ ਵੀ ਜਿਹੜੇ ਉਸ ਟਾਪੂ ਵਿੱਚ ਰੋਗੀ ਸਨ ਆਏ ਅਤੇ ਚੰਗੇ ਕੀਤੇ ਗਏ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایس حال دے ہون نال ٹاپُو دے ہور لوک وی جیہڑے روگی سن آئے تے چنگے کِیتے گئے۔
Punjabi Standard Bible (Punjabi Standard Bible) 2023
ਇਸ ਘਟਨਾ ਤੋਂ ਬਾਅਦ ਟਾਪੂ ਦੇ ਹੋਰ ਬਿਮਾਰ ਵੀ ਉਸ ਦੇ ਕੋਲ ਆ ਕੇ ਚੰਗੇ ਹੋਣ ਲੱਗੇ।