Acts 3:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਦਿਨ ਪਤਰਸ ਅਤੇ ਯੂਹੰਨਾ ਮੰਦਰ ਵਾਲੇ ਇਲਾਕੇ ਵੱਲ ਗਏ। ਇਹ ਦੁਪਿਹਰ ਦੇ ਤਿੰਨ ਵਜੇ ਦਾ ਵੇਲਾ ਸੀ, ਇਹ ਮੰਦਰ ਦੀ ਰੋਜ਼ਾਨਾ ਪ੍ਰਾਰਥਨਾ ਦੀ ਸੇਵਾ ਦਾ ਵੇਲਾ ਹੁੰਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਦਿਨ ਪਤਰਸ ਅਤੇ ਯੂਹੰਨਾ ਦੁਪਿਹਰ ਦੇ ਤਿੰਨ ਵਜੇ ਪ੍ਰਾਰਥਨਾ ਕਰਨ ਦੇ ਸਮੇਂ ਹੈਕਲ ਵੱਲ ਜਾ ਰਹੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਦਿਨ ਪਤਰਸ ਅਤੇ ਯੋਹਨ ਪ੍ਰਾਰਥਨਾ ਦੇ ਸਮੇਂ ਹੈਕਲ ਨੂੰ ਦੁਪਹਿਰ ਦੇ ਤੀਜੇ ਪਹਿਰ ਜਾ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਤਰਸ ਅਤੇ ਯੂਹੰਨਾ ਪ੍ਰਾਰਥਨਾ ਕਰਨ ਦੇ ਵੇਲੇ ਤੀਏ ਪਹਿਰ ਹੈਕਲ ਨੂੰ ਚੱਲੇ ਜਾਂਦੇ ਸਨ
Punjabi ERV
ਇੱਕ ਦਿਨ ਪਤਰਸ ਅਤੇ ਯੂਹੰਨਾ ਮੰਦਰ ਵਾਲੇ ਇਲਾਕੇ ਵੱਲ ਗਏ। ਇਹ ਦੁਪਿਹਰ ਦੇ ਤਿੰਨ ਵਜੇ ਦਾ ਵੇਲਾ ਸੀ, ਇਹ ਮੰਦਰ ਦੀ ਰੋਜ਼ਾਨਾ ਪ੍ਰਾਰਥਨਾ ਦੀ ਸੇਵਾ ਦਾ ਵੇਲਾ ਹੁੰਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਤਰਸ ਅਤੇ ਯੂਹੰਨਾ ਤੀਜੇ ਪਹਿਰ ਪ੍ਰਾਰਥਨਾ ਕਰਨ ਦੇ ਲਈ ਹੈਕਲ ਨੂੰ ਜਾ ਰਹੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پطرس تے یُوحنّا ترِیجے پَہر دی عبادت دے ویلے ہیکل نُوں پئے جاندے سن۔
Punjabi Standard Bible (Punjabi Standard Bible) 2023
ਪਤਰਸ ਅਤੇ ਯੂਹੰਨਾ ਦਿਨ ਦੇ ਤਿੰਨ ਵਜੇ ਪ੍ਰਾਰਥਨਾ ਦੇ ਸਮੇਂ ਹੈਕਲ ਨੂੰ ਜਾ ਰਹੇ ਸਨ