Acts 3:10 — Compare Translations
7 translations compared side by side
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਛਾਣ ਲਿਆ ਕਿ ਇਹ ਉਹ ਹੀ ਮੰਗਤਾ ਹੈ ਜਿਹੜਾ ਹੈਕਲ ਦੇ ‘ਸੁੰਦਰ’ ਦਰਵਾਜ਼ੇ ਤੇ ਬੈਠਾ ਹੁੰਦਾ ਸੀ । ਉਸ ਦੇ ਨਾਲ ਹੋਏ ਚਮਤਕਾਰ ਨੂੰ ਦੇਖ ਕੇ ਲੋਕ ਹੈਰਾਨ ਅਤੇ ਹੱਕੇ-ਬੱਕੇ ਰਹਿ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਨੇ ਉਸਨੂੰ ਉਹੀ ਵਿਅਕਤੀ ਵਜੋਂ ਪਛਾਣਿਆ ਜੋ ਹੈਕਲ ਦੇ ਦਰਵਾਜ਼ੇ ਤੇ ਜੋ ਖੂਬਸੂਰਤ ਨਾਮ ਤੇ ਅਖਵਾਉਂਦਾ ਭੀਖ ਮੰਗਣ ਲਈ ਬੈਠਾ ਹੁੰਦਾ ਸੀ, ਅਤੇ ਉਸ ਨਾਲ ਜੋ ਵਾਪਰਿਆ ਵੇਖ ਕੇ ਉਹ ਸਭ ਹੈਰਾਨ ਅਤੇ ਅਚਰਜ਼ ਹੋ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੂੰ ਪਛਾਣ ਲਿਆ ਭਈ ਇਹ ਉਹੋ ਹੈ ਜਿਹੜਾ ਹੈਕਲ ਦੇ ਸੋਹਣੇ ਫਾਟਕ ਉੱਤੇ ਭਿੱਛਿਆ ਮੰਗਣ ਨੂੰ ਬਹਿੰਦਾ ਹੁੰਦਾ ਸੀ ਅਤੇ ਜੋ ਉਹ ਦੇ ਨਾਲ ਹੋਇਆ ਸੀ ਓਹ ਉਸ ਤੋਂ ਡਾਢੇ ਹੈਰਾਨ ਹੋਏ ਅਤੇ ਅਚਰਜ ਮੰਨਿਆ।।
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੂੰ ਪਛਾਣ ਲਿਆ ਕਿ ਇਹ ਉਹੀ ਹੈ ਜਿਹੜਾ ਹੈਕਲ ਦੇ ਸੋਹਣੇ ਦਰਵਾਜ਼ੇ ਤੇ ਭੀਖ ਮੰਗਣ ਲਈ ਬੈਠਦਾ ਹੁੰਦਾ ਸੀ, ਅਤੇ ਜੋ ਉਹ ਦੇ ਨਾਲ ਵਾਪਰਿਆ, ਉਹ ਬਹੁਤ ਹੈਰਾਨ ਤੇ ਅਚਰਜ਼ ਹੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہنوں پچھان لیا۔ پئی ایہہ اوہ اے جیہڑا ہیکل دے سوہنے بُوہے اُتّے خَیرات منگن نُوں بہایا جاندا سی تے اوہ اوس حال توں جیہڑا اوہدے اُتّے گُذریا سی بُہت حَیران ہو کے ہکّے بکّے ہوگئے۔
Punjabi Standard Bible (Punjabi Standard Bible) 2023
ਅਤੇ ਉਸ ਨੂੰ ਪਛਾਣ ਲਿਆ ਕਿ ਇਹ ਉਹੋ ਹੈ ਜਿਹੜਾ ਹੈਕਲ ਦੇ “ਸੁੰਦਰ ਫਾਟਕ” 'ਤੇ ਬੈਠਾ ਭੀਖ ਮੰਗਦਾ ਹੁੰਦਾ ਸੀ ਅਤੇ ਜੋ ਉਸ ਨਾਲ ਵਾਪਰਿਆ ਸੀ ਉਹ ਉਸ ਤੋਂ ਬਹੁਤ ਹੈਰਾਨ ਅਤੇ ਅਚਰਜ ਹੋਏ।