Acts 3:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਆਦਮੀ ਨੇ ਪਤਰਸ ਅਤੇ ਯੂਹੰਨਾ ਨੂੰ ਫ਼ੜਿਆ ਹੋਇਆ ਸੀ ਤੇ ਲੋਕ ਉਸ ਨੂੰ ਠੀਕ ਚੱਲਦਾ ਵੇਖ ਕੇ ਹੈਰਾਨ ਸਨ ਕਿਉਂਕਿ ਹੁਣ ਉਹ ਬਿਲਕੁਲ ਠੀਕ-ਠਾਕ ਸੀ। ਤਾਂ ਲੋਕ ਵੀ ਪਤਰਸ ਅਤੇ ਯੂਹੰਨਾ ਕੋਲ ਸੁਲੇਮਾਨ ਦੇ ਦਲਾਨ ਵਿੱਚੋਂ ਦੌੜੇ ਆਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਆਦਮੀ ਪਤਰਸ ਅਤੇ ਯੂਹੰਨਾ ਦੇ ਪਿੱਛੇ ਲੱਗਾ ਰਿਹਾ । ਇਸ ਲਈ ਸਾਰੇ ਲੋਕ ਹੈਰਾਨ ਹੋ ਕੇ ਉਹਨਾਂ ਦੇ ਵੱਲ ਦੌੜੇ ਅਤੇ ਸੁਲੇਮਾਨ ਦੇ ਵਿਹੜੇ ਵਿੱਚ ਆ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਆਦਮੀ ਪਤਰਸ ਅਤੇ ਯੋਹਨ ਨੂੰ ਵੇਖ ਰਿਹਾ ਸੀ, ਸਾਰੇ ਲੋਕ ਹੈਰਾਨ ਹੋ ਗਏ ਅਤੇ ਉਨ੍ਹਾਂ ਕੋਲ ਭੱਜ ਕੇ ਉੱਥੇ ਆਏ ਜੋ ਸ਼ਲੋਮੋਨ ਦੀ ਬਸਤੀ ਅਖਵਾਉਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਵੇਲੇ ਉਹ ਪਤਰਸ ਅਤੇ ਯੂਹੰਨਾ ਨੂੰ ਚਿੰਬੜਦਾ ਜਾਂਦਾ ਸੀ ਸਾਰੇ ਲੋਕ ਬਹੁਤ ਦੰਗ ਹੋਏ ਉਸ ਦਲਾਨ ਵਿੱਚ ਜਿਹੜਾ ਸੁਲੇਮਾਨ ਦਾ ਸੱਦੀਦਾ ਹੈ ਉਨ੍ਹਾਂ ਕੋਲ ਦੌੜੇ ਆਏ
Punjabi ERV
ਉਸ ਆਦਮੀ ਨੇ ਪਤਰਸ ਅਤੇ ਯੂਹੰਨਾ ਨੂੰ ਫ਼ਡ਼ਿਆ ਹੋਇਆ ਸੀ ਤੇ ਲੋਕ ਉਸਨੂੰ ਠੀਕ ਚੱਲਦਾ ਵੇਖ ਕੇ ਹੈਰਾਨ ਸਨ ਕਿਉਂਕਿ ਹੁਣ ਉਹ ਬਿਲਕੁਲ ਠੀਕ-ਠਾਕ ਸੀ। ਤਾਂ ਲੋਕ ਵੀ ਪਤਰਸ ਅਤੇ ਯੂਹੰਨਾ ਕੋਲ ਸੁਲੇਮਾਨ ਦੇ ਦਲਾਨ ਵਿੱਚੋਂ ਦੌਡ਼ੇ ਆਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਵੇਲੇ ਉਹ ਪਤਰਸ ਅਤੇ ਯੂਹੰਨਾ ਦੇ ਨਾਲ ਸੀ, ਸਾਰੇ ਲੋਕ ਬਹੁਤ ਹੈਰਾਨ ਹੋਏ, ਉਸ ਦਲਾਨ ਵਿੱਚ ਦੌੜੇ ਆਏ, ਜਿਹੜਾ ਸੁਲੇਮਾਨ ਦਾ ਸੀ,।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ پطرس تے یُوحنّا دا پِچھّا نئیں سی چھڈ دا تَد سارے لوک بڑے حَیران ہو کے اوس برانڈے ولّ جیہڑا سُلیمان دا اکھواؤندا اے۔ اوہناں کول نسّے آئے۔
Punjabi Standard Bible (Punjabi Standard Bible) 2023
ਜਦੋਂ ਉਸ ਨੇ ਪਤਰਸ ਅਤੇ ਯੂਹੰਨਾ ਨੂੰ ਫੜਿਆ ਹੋਇਆ ਸੀ ਤਾਂ ਸਭ ਲੋਕ ਬਹੁਤ ਹੈਰਾਨ ਹੋ ਕੇ ਉਸ ਦਲਾਨ ਵਿੱਚ ਜਿਹੜਾ ਸੁਲੇਮਾਨ ਦਾ ਕਹਾਉਂਦਾ ਹੈ, ਉਨ੍ਹਾਂ ਕੋਲ ਦੌੜੇ ਆਏ।