Acts 3:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਨ੍ਹਾਂ ਗੱਲਾਂ ਦੀ ਸੂਚਨਾ ਪਰਮੇਸ਼ੁਰ ਨੇ ਆਪਣੇ ਨਬੀਆਂ ਰਾਹੀਂ ਦਿੱਤੀ ਜਿਵੇਂ ਕਿ ਉਸ ਦੇ ਮਸੀਹ ਨੂੰ ਦੁੱਖ ਝੱਲਣੇ ਪੈਣਗੇ। ਇਹ ਇਵੇਂ ਹੀ ਵਾਪਰਿਆ ਜਿਵੇਂ ਮੈਂ ਤੁਹਾਨੂੰ ਕਿਹਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਨੇ ਪਹਿਲਾਂ ਹੀ ਸਭ ਨਬੀਆਂ ਦੇ ਰਾਹੀਂ ਇਹ ਦੱਸ ਦਿੱਤਾ ਸੀ ਕਿ ਉਹਨਾਂ ਦਾ ਮਸੀਹ ਦੁੱਖ ਸਹੇਗਾ ਅਤੇ ਇਹ ਉਹਨਾਂ ਨੇ ਇਸ ਤਰ੍ਹਾਂ ਪੂਰਾ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪਰਮੇਸ਼ਵਰ ਨੇ ਇਹ ਇਸ ਤਰ੍ਹਾਂ ਉਨ੍ਹਾਂ ਗੱਲਾਂ ਨੂੰ ਪੂਰਾ ਕੀਤਾ ਜੋ ਉਸਨੇ ਸਾਰੇ ਨਬੀਆਂ ਦੁਆਰਾ ਭਵਿੱਖਬਾਣੀਆਂ ਕੀਤੀਆਂ ਸਨ, ਉਸਨੇ ਕਿਹਾ ਕਿ ਉਸਦੇ ਮਸੀਹਾ ਨੂੰ ਦੁੱਖ ਸਹਿਣੇ ਪੈਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿਨ੍ਹਾਂ ਗੱਲਾਂ ਦੀ ਪਰਮੇਸ਼ੁਰ ਨੇ ਸਭਨਾਂ ਨਬੀਆਂ ਦੀ ਜ਼ਬਾਨੀ ਅਗੇਤੀ ਖਬਰ ਦਿੱਤੀ ਸੀ ਭਈ ਮੇਰਾ ਮਸੀਹ ਦੇ ਦੁਖ ਝੱਲਣਾ ਹੈ ਸੋ ਉਹ ਨੇ ਇਉਂ ਪੂਰੀਆਂ ਕੀਤੀਆਂ
Punjabi ERV
ਪਰ ਉਨ੍ਹਾਂ ਗੱਲਾਂ ਦੀ ਸੂਚਨਾ ਪਰਮੇਸ਼ੁਰ ਨੇ ਆਪਣੇ ਨਬੀਆਂ ਰਾਹੀਂ ਦਿੱਤੀ Ί ਜਿਵੇਂ ਕਿ ਉਸਦੇ ਮਸੀਹ ਨੂੰ ਦੁਖ ਝੱਲਣੇ ਪੈਣਗੇ। ਇਹ ਇਵੇਂ ਹੀ ਵਾਪਰਿਆ ਜਿਵੇਂ ਮੈਂ ਤੁਹਾਨੂੰ ਕਿਹਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਿਨ੍ਹਾਂ ਗੱਲਾਂ ਦੀ ਪਰਮੇਸ਼ੁਰ ਨੇ ਸਭਨਾਂ ਨਬੀਆਂ ਦੀ ਜ਼ੁਬਾਨੀ ਪਹਿਲਾਂ ਹੀ ਖ਼ਬਰ ਦਿੱਤੀ ਸੀ, ਕਿ ਮੇਰਾ ਮਸੀਹ ਦੁੱਖ ਉੱਠਾਵੇਗਾ, ਇਸ ਕਰਕੇ ਉਸ ਨੇ ਇਸ ਨੂੰ ਪੂਰਾ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جیہڑیاں گلّاں دی خبر خُدا ساریاں نبیاں دی زبانی پہلوں ای دِتّی سی پئی اوہدا مسِیح دُکھ چُکے گا۔ اوس ایویں پُوریاں کِیتیاں۔
Punjabi Standard Bible (Punjabi Standard Bible) 2023
ਪਰ ਜਿਹੜੀਆਂ ਗੱਲਾਂ ਪਰਮੇਸ਼ਰ ਨੇ ਸਭ ਨਬੀਆਂ ਦੇ ਮੂੰਹੋਂ ਅਗੇਤੀਆਂ ਹੀ ਕਹੀਆਂ ਸਨ ਕਿ ਉਸ ਦਾ ਮਸੀਹ ਦੁੱਖ ਝੱਲੇਗਾ, ਉਸ ਨੇ ਇਸ ਤਰ੍ਹਾਂ ਪੂਰੀਆਂ ਕੀਤੀਆਂ।