Acts 3:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੋ ਕੋਈ ਵੀ ਉਸ ਨਬੀ ਨੂੰ ਨਹੀਂ ਮੰਨੇ ਉਹ ਮਰ ਜਾਵੇਗਾ ਅਤੇ ਪਰਮੇਸ਼ੁਰ ਦੇ ਲੋਕਾਂ ਵਿੱਚੋਂ ਕੱਢ ਦਿੱਤਾ ਜਾਵੇਗਾ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਕੋਈ ਵੀ ਉਸ ਨਬੀ ਦੀ ਨਾ ਸੁਣੇ, ਉਹ ਆਪਣੇ ਲੋਕਾਂ ਵਿੱਚੋਂ ਨਾਸ਼ ਕੀਤਾ ਜਾਵੇ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਰੇਕ ਮਨੁੱਖ ਜੋ ਉਸ ਨਬੀ ਦੀ ਨਾ ਸੁਣੇਗਾ ਉਹ ਆਪਣੇ ਲੋਕਾਂ ਵਿੱਚੋਂ ਪੂਰੀ ਤਰਾ ਨਾਸ਼ ਕੀਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਵੇਗਾ ਕਿ ਹਰ ਇੱਕ ਜਾਨ ਜੋ ਉਸ ਨਬੀ ਦੀ ਨਾ ਸੁਣੇ ਕੌਮ ਵਿੱਚੋਂ ਛੇਕੀ ਜਾਵੇ
Punjabi ERV
ਜੋ ਕੋਈ ਵੀ ਉਸ ਨਬੀ ਨੂੰ ਨਹੀਂ ਮੰਨੇ ਉਹ ਮਰ ਜਾਵੇਗਾ ਅਤੇ ਪਰਮੇਸ਼ੁਰ ਦੇ ਲੋਕਾਂ ਵਿੱਚੋਂ ਕਢ ਦਿੱਤਾ ਜਾਵੇਗਾ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਜਿਹਾ ਹੋਵੇਗਾ ਕਿ ਹਰੇਕ ਮਨੁੱਖ ਜੋ ਉਸ ਨਬੀ ਦੀ ਨਾ ਸੁਣੇ, ਲੋਕਾਂ ਵਿੱਚੋਂ ਨਾਸ ਕੀਤਾ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اینج ہوئے گا۔ پئی ہر اِک جان جیہڑی اوس نبی دی نا سُنے اوہدا قوم وِچوں ناس ہو جاوے گا۔
Punjabi Standard Bible (Punjabi Standard Bible) 2023
ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਹੜਾ ਮਨੁੱਖ ਉਸ ਨਬੀ ਦੀ ਨਾ ਸੁਣੇ ਉਹ ਲੋਕਾਂ ਵਿੱਚੋਂ ਨਾਸ ਕੀਤਾ ਜਾਵੇਗਾ’।