Acts 3:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਸਮੂਏਲ ਅਤੇ ਉਸਤੋਂ ਬਾਅਦ ਸਾਰੇ ਨਬੀ, ਜੋ ਪਰਮੇਸ਼ੁਰ ਲਈ ਬੋਲੇ, ਉਨ੍ਹਾਂ ਨੇ ਵਰਤਮਾਨ ਕਾਲ ਦੀਆਂ ਗੱਲਾਂ ਨਿਸ਼ਚਿਤ ਕੀਤੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਮੂਏਲ ਤੋਂ ਲੈ ਕੇ ਉਸ ਦੇ ਬਾਅਦ ਆਉਣ ਵਾਲੇ ਸਾਰੇ ਨਬੀਆਂ ਨੇ ਜਿਹਨਾਂ ਕੋਲ ਸੰਦੇਸ਼ ਸੀ, ਇਹਨਾਂ ਦਿਨਾਂ ਦੀ ਭਵਿੱਖਬਾਣੀ ਕੀਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਦਰਅਸਲ, ਸਮੂਏਲ ਤੋਂ ਸ਼ੁਰੂ ਕਰਦਿਆਂ ਹੋਈਆਂ, ਸਾਰੇ ਨਬੀਆਂ ਜਿਨ੍ਹਾਂ ਨੇ ਇਨ੍ਹਾਂ ਹੀ ਦਿਨਾਂ ਬਾਰੇ ਭਵਿੱਖਬਾਣੀ ਕਰਕੇ ਦੱਸਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰਿਆਂ ਨਬੀਆਂ ਨੇ ਸਮੂਏਲ ਤੋਂ ਅਤੇ ਉਨ੍ਹਾਂ ਤੋਂ ਜਿਹੜੇ ਉਹ ਦੇ ਮਗਰੋਂ ਹੋਏ, ਜਿੰਨਿਆ ਨੇ ਬਚਨ ਕੀਤਾ, ਉਨ੍ਹਾਂ ਨੇ ਭੀ ਇਨ੍ਹਾਂ ਹੀ ਦਿਨਾਂ ਦੀ ਖਬਰ ਦਿੱਤੀ
Punjabi ERV
ਸਮੂਏਲ ਅਤੇ ਉਸਤੋਂ ਬਾਅਦ ਸਾਰੇ ਨਬੀ, ਜੋ ਪਰਮੇਸ਼ੁਰ ਲਈ ਬੋਲੇ, ਉਨ੍ਹਾਂ ਨੇ ਵਰਤਮਾਨ ਕਾਲ ਦੀਆਂ ਗੱਲਾਂ ਨਿਸ਼ਚਿਤ ਕੀਤੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਰੇ ਨਬੀਆਂ ਨੇ ਸਮੂਏਲ ਤੋਂ ਅਤੇ ਉਨ੍ਹਾਂ ਤੋਂ ਜਿਹੜੇ ਉਹ ਦੇ ਮਗਰੋਂ ਹੋਏ, ਜਿੰਨਿਆਂ ਨੇ ਬਚਨ ਕੀਤਾ, ਉਨ੍ਹਾਂ ਨੇ ਵੀ ਇਨ੍ਹਾਂ ਹੀ ਦਿਨਾਂ ਦੀ ਖ਼ਬਰ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سموئیل توں لے کے تے اوہدے مگروں آؤن والیاں سارے نبیاں نیں جِنہاں کلام کِیتا اے ایہناں دِناں دی خبر دِتّی۔
Punjabi Standard Bible (Punjabi Standard Bible) 2023
ਸਮੂਏਲ ਤੋਂ ਲੈ ਕੇ ਉਸ ਤੋਂ ਬਾਅਦ ਦੇ ਸਾਰੇ ਜਿੰਨੇ ਵੀ ਨਬੀਆਂ ਨੇ ਭਵਿੱਖਬਾਣੀ ਕੀਤੀ, ਉਨ੍ਹਾਂ ਸਭਨਾਂ ਨੇ ਇਨ੍ਹਾਂ ਦਿਨਾਂ ਦੀ ਖ਼ਬਰ ਦਿੱਤੀ।