Acts 3:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਤਰਸ ਅਤੇ ਯੂਹੰਨਾ ਨੇ ਉਸ ਵੱਲ ਵੇਖਿਆ ਅਤੇ ਫ਼ੇਰ ਪਤਰਸ ਨੇ ਆਖਿਆ, “ਸਾਡੇ ਵੱਲ ਵੇਖ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਪਤਰਸ ਅਤੇ ਯੂਹੰਨਾ ਨੇ ਉਸ ਵੱਲ ਬੜੇ ਧਿਆਨ ਨਾਲ ਦੇਖਿਆ ਅਤੇ ਪਤਰਸ ਨੇ ਕਿਹਾ, “ਸਾਡੇ ਵੱਲ ਦੇਖ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਤਰਸ ਨੇ ਸਿੱਧਾ ਉਸ ਵੱਲ ਵੇਖਿਆ, ਤਿਵੇਂ ਯੋਹਨ ਨੇ ਵੀ ਵੇਖਿਆ। ਤਦ ਪਤਰਸ ਨੇ ਉਸਨੂੰ ਕਿਹਾ, “ਸਾਨੂੰ ਵੇਖ!”
Punjabi Bible 2016 - ਪਵਿੱਤਰ ਬਾਈਬਲ O.V.
ਤਦੋਂ ਪਤਰਸ ਨੇ ਯੂਹੰਨਾ ਦੇ ਨਾਲ ਉਹ ਨੂੰ ਧਿਆਨ ਨਾਲ ਵੇਖ ਕੇ ਆਖਿਆ ਕਿ ਸਾਡੀ ਵੱਲ ਵੇਖ!
Punjabi ERV
ਪਤਰਸ ਅਤੇ ਯੂਹੰਨਾ ਨੇ ਉਸ ਵੱਲ ਵੇਖਿਆ ਅਤੇ ਫ਼ੇਰ ਪਤਰਸ ਨੇ ਆਖਿਆ, “ਸਾਡੇ ਵੱਲ ਵੇਖ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਤਰਸ ਅਤੇ ਯੂਹੰਨਾ ਨੇ ਉਹ ਨੂੰ ਧਿਆਨ ਨਾਲ ਵੇਖ ਕੇ ਆਖਿਆ ਕਿ ਸਾਡੇ ਵੱਲ ਵੇਖ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پطرس یُوحنّا سَنے اوہدے ولّ نظر کر کے آکھیا۔ تُوں ساڈے ولّ ویکھ۔
Punjabi Standard Bible (Punjabi Standard Bible) 2023
ਪਰ ਪਤਰਸ ਨੇ ਯੂਹੰਨਾ ਦੇ ਨਾਲ ਉਸ ਵੱਲ ਗੌਹ ਨਾਲ ਵੇਖ ਕੇ ਕਿਹਾ, “ਸਾਡੀ ਵੱਲ ਵੇਖ!”