Acts 3:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਆਦਮੀ ਨੇ ਉਨ੍ਹਾਂ ਵੱਲ ਵੇਖਿਆ ਤੇ ਸੋਚਿਆ ਸ਼ਾਇਦ ਉਹ ਉਸ ਨੂੰ ਭੀਖ ਦੇਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਕੁਝ ਮਿਲਣ ਦੀ ਆਸ ਨਾਲ ਉਹਨਾਂ ਵੱਲ ਦੇਖਣ ਲੱਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਆਦਮੀ ਨੇ ਆਪਣਾ ਧਿਆਨ ਉਨ੍ਹਾਂ ਵੱਲ ਦਿੱਤਾ, ਉਨ੍ਹਾਂ ਤੋਂ ਕੁਝ ਪ੍ਰਾਪਤ ਕਰਨ ਦੀ ਵੀ ਉਮੀਦ ਰੱਖੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਨੇ ਉਨ੍ਹਾਂ ਕੋਲੋਂ ਕੁਝ ਲੱਭਣ ਦੀ ਆਸਾ ਕਰਕੇ ਉਨ੍ਹਾਂ ਵੱਲ ਧਿਆਨ ਕੀਤਾ
Punjabi ERV
ਉਸ ਆਦਮੀ ਨੇ ਉਨ੍ਹਾਂ ਵੱਲ ਵੇਖਿਆ ਤੇ ਸੋਚਿਆ ਸ਼ਾਇਦ ਉਹ ਉਸਨੂੰ ਭੀਖ ਦੇਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਨੇ ਉਨ੍ਹਾਂ ਕੋਲੋਂ ਕੁਝ ਮਿਲਣ ਦੀ ਆਸ ਕਰਕੇ ਉਨ੍ਹਾਂ ਵੱਲ ਵੇਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایس آس اُتّے پئی اوہناں کولوں کُجھ مِلے اوس اوہناں ولّ دھیان کِیتا۔
Punjabi Standard Bible (Punjabi Standard Bible) 2023
ਤਦ ਉਹ ਉਨ੍ਹਾਂ ਤੋਂ ਕੁਝ ਮਿਲਣ ਦੀ ਆਸ ਨਾਲ ਉਨ੍ਹਾਂ ਵੱਲ ਤੱਕਣ ਲੱਗਾ।