Acts 3:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਪਤਰਸ ਨੇ ਉਸ ਲੰਗੜ੍ਹੇ ਦਾ ਸੱਜਾ ਹੱਥ ਫ਼ੜਿਆ ਅਤੇ ਉਸ ਨੂੰ ਉੱਠਾਇਆ, ਤੁਰੰਤ ਹੀ, ਉਸ ਲੰਗੜ੍ਹੇ ਆਦਮੀ ਦੇ ਪੈਰਾਂ ਅਤੇ ਗਿਟਿਆਂ ਵਿੱਚ ਤਾਕਤ ਆ ਗਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਪਤਰਸ ਨੇ ਉਸ ਦਾ ਸੱਜਾ ਹੱਥ ਫੜ ਕੇ ਉਸ ਨੂੰ ਖੜ੍ਹਾ ਕੀਤਾ । ਇਕਦਮ ਉਸ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਤਾਕਤ ਆ ਗਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਤਰਸ ਨੇ ਉਸਨੂੰ ਸੱਜੇ ਹੱਥ ਨਾਲ ਫੜ ਲਿਆ, ਅਤੇ ਉਸਦੀ ਸਹਾਇਤਾ ਕੀਤੀ, ਅਤੇ ਉਸੇ ਵੇਲੇ ਹੀ ਆਦਮੀ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਜਾਨ ਆ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਉਹ ਦਾ ਸੱਜਾ ਹੱਥ ਫੜ ਕੇ ਉਹ ਨੂੰ ਉਠਾਲਿਆ। ਓਸੇ ਵੇਲੇ ਉਹ ਦੇ ਪੈਰ ਅਰ ਗਿੱਟੇ ਤਕੜੇ ਹੋ ਗਏ
Punjabi ERV
ਤਦ ਪਤਰਸ ਨੇ ਉਸ ਲੰਗਡ਼ੇ ਦਾ ਸਜ੍ਜਾ ਹੱਥ ਫ਼ਡ਼ਿਆ ਅਤੇ ਉਸਨੂੰ ਉਠਾਇਆ, ਤੁਰੰਤ ਹੀ, ਉਸ ਲੰਗਡ਼ੇ ਆਦਮੀ ਦੇ ਪੈਰਾਂ ਅਤੇ ਗਿਟਿਆਂ ਵਿੱਚ ਤਾਕਤ ਆ ਗਫੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਉਹ ਦਾ ਸੱਜਾ ਹੱਥ ਫੜ੍ਹ ਕੇ ਉਹ ਨੂੰ ਉੱਠਾਇਆ। ਓਸੇ ਵੇਲੇ ਉਹ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਜਾਨ ਆ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہدا سَجّا ہتّھ پَھڑکے اوہنوں چُکیا۔ اوسے ویلے اوہدے پَیر تے گِٹے تگڑے ہوگئے۔
Punjabi Standard Bible (Punjabi Standard Bible) 2023
ਤਦ ਉਸ ਨੇ ਉਸ ਦਾ ਸੱਜਾ ਹੱਥ ਫੜ ਕੇ ਉਸ ਨੂੰ ਉਠਾਇਆ ਅਤੇ ਤੁਰੰਤ ਉਸ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਤਾਕਤ ਆ ਗਈ।