Acts 3:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਝੱਟ ਆਪਣੇ ਪੈਰਾਂ ਤੇ ਕੁਦਿਆ ਅਤੇ ਚੱਲਣ ਲੱਗ ਪਿਆ ਅਤੇ ਉਨ੍ਹਾਂ ਦੇ ਨਾਲ ਮੰਦਰ ਦੇ ਵਿਹੜੇ ਅੰਦਰ ਗਿਆ। ਉਹ ਚੱਲ ਰਿਹਾ ਸੀ, ਕੁੱਦ ਰਿਹਾ ਸੀ, ਅਤੇ ਪਰਮੇਸ਼ੁਰ ਦੀ ਉਸਤਤਿ ਕਰ ਰਿਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਇਕਦਮ ਛਾਲ੍ਹ ਮਾਰ ਕੇ ਉੱਠਿਆ ਅਤੇ ਚੱਲਣ ਫਿਰਨ ਲੱਗਾ । ਫਿਰ ਉਹ ਉਹਨਾਂ ਦੇ ਨਾਲ ਹੈਕਲ ਵਿੱਚ ਚੱਲਦਾ, ਛਾਲ੍ਹਾਂ ਮਾਰਦਾ ਅਤੇ ਪਰਮੇਸ਼ਰ ਦੀ ਵਡਿਆਈ ਕਰਦਾ ਹੋਇਆ ਚਲਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਆਪਣੇ ਪੈਰਾਂ ਤੇ ਛਾਲ ਮਾਰ ਕੇ ਤੁਰਨ ਲੱਗ ਪਿਆ। ਤਦ ਉਹ ਉਨ੍ਹਾਂ ਨਾਲ ਹੈਕਲ ਦੇ ਵਿਹੜੇ ਵਿੱਚ ਗਿਆ, ਚਲਦਿਆਂ ਅਤੇ ਛਾਲਾਂ ਮਾਰਦੀਆਂ, ਅਤੇ ਪਰਮੇਸ਼ਵਰ ਦੀ ਮਹਿਮਾ ਕਰਨ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਕੁੱਦ ਕੇ ਉੱਠ ਖੜਾ ਹੋਇਆ ਅਰ ਤੁਰਨ ਲੱਗਾ ਅਰ ਤੁਰਦਾ ਅਤੇ ਛਾਲਾਂ ਮਾਰਦਾ ਅਤੇ ਪਰਮੇਸ਼ੁਰ ਦੀ ਉਸਤਤ ਕਰਦਾ ਹੋਇਆ ਉਨ੍ਹਾਂ ਨਾਲ ਹੈਕਲ ਵਿੱਚ ਗਿਆ
Punjabi ERV
ਉਹ ਝੱਟ ਆਪਣੇ ਪੈਰਾਂ ਤੇ ਕੁਦਿਆ ਅਤੇ ਚੱਲਣ ਲੱਗ ਪਿਆ ਅਤੇ ਉਨ੍ਹਾਂ ਦੇ ਨਾਲ ਮੰਦਰ ਦੇ ਵਿਹਡ਼ੇ ਅੰਦਰ ਗਿਆ। ਉਹ ਚੱਲ ਰਿਹਾ ਸੀ, ਕੁਦ੍ਦ ਰਿਹਾ ਸੀ, ਅਤੇ ਪਰਮੇਸ਼ੁਰ ਦੀ ਉਸਤਤਿ ਕਰ ਰਿਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਉੱਠ ਖੜ੍ਹਾ ਹੋਇਆ ਅਤੇ ਤੁਰਨ ਲੱਗਾ, ਤੁਰਦਾ ਅਤੇ ਛਾਲਾਂ ਮਾਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ, ਉਨ੍ਹਾਂ ਨਾਲ ਹੈਕਲ ਵਿੱਚ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ چھال مار کے اُٹھ کھلوتا تے ٹُرن پِھرن لگ پیا۔ تے اوہ خُدا دی وڈیائی کر دا تے چھالاں مار دا اوہناں دے نال ہیکل وِچ گیا۔
Punjabi Standard Bible (Punjabi Standard Bible) 2023
ਉਹ ਕੁੱਦ ਕੇ ਖੜ੍ਹਾ ਹੋ ਗਿਆ ਤੇ ਚੱਲਣ- ਫਿਰਨ ਲੱਗਾ ਅਤੇ ਚੱਲਦਾ ਅਤੇ ਕੁੱਦਦਾ ਤੇ ਪਰਮੇਸ਼ਰ ਦੀ ਉਸਤਤ ਕਰਦਾ ਹੋਇਆ ਉਨ੍ਹਾਂ ਦੇ ਨਾਲ ਹੈਕਲ ਵਿੱਚ ਗਿਆ।