Acts 4:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ, ਉਹੀ ‘ਪੱਥਰ ਹੈ ਜਿਸ ਨੂੰ ਤੁਹਾਡੇ, ਰਾਜਾਂ ਦੁਆਰਾ ਰੱਦ ਕੀਤਾ ਗਿਆ ਸੀ ਪਰ ਉਹੀ ਪੱਥਰ ਹੁਣ ਖੂਜੇ ਦਾ ਪੱਥਰ ਹੋ ਗਿਆ ਹੈ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
‘ਯਿਸੂ ਹੀ ਉਹ ਪੱਥਰ ਹੈ ਜਿਸ ਨੂੰ ਤੁਸੀਂ ਰਾਜਾਂ ਨੇ ਨਿਕੰਮਾ ਸਮਝਿਆ ਪਰ ਉਹ ਹੀ ਕੋਣੇ ਦਾ ਪੱਥਰ ਬਣ ਗਿਆ ਹੈ’ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ, “ ‘ਉਹ ਪੱਥਰ ਹੈ ਜਿਸ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ, ਉਹੀ ਖੂੰਜੇ ਦਾ ਪੱਥਰ ਬਣ ਗਿਆ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਇਹ ਉਹ ਪੱਥਰ ਹੈ ਜਿਹ ਨੂੰ ਤੁਸਾਂ ਰਾਜਾਂ ਨੇ ਰੱਦਿਆ ਜਿਹੜਾ ਖੂੰਜੇ ਦਾ ਸਿਰਾ ਹੋ ਗਿਆ
Punjabi ERV
ਯਿਸੂ, ਉਹੀ ‘ਪੱਥਰ ਹੈ ਜਿਹਡ਼ਾ ਤੁਹਾਡੇ, ਉਸਾਰੀਆਂ ਦੁਆਰਾ ਰੱਦ ਕੀਤਾ ਗਿਆ ਸੀ ਪਰ ਉਹੀ ਪੱਥਰ ਹੁਣ ਖੂਂਜੇ ਦਾ ਪੱਥਰ ਹੋ ਗਿਆ ਹੈ।’ਜ਼ਬੂਰ 118;22
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਪੱਥਰ ਹੈ ਜਿਹ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਜਿਹੜਾ ਕੋਨੇ ਦਾ ਪੱਥਰ ਹੋ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ اوہو پتّھر اے جِہنُوں تُساں راجاں رَدّ کِیتا اوہ تاں گُٹّھ دا سِرا ہوگیا۔
Punjabi Standard Bible (Punjabi Standard Bible) 2023
ਇਹ ਉਹੀ ਪੱਥਰ ਹੈ ਜਿਸ ਨੂੰ ਤੁਸੀਂ ਰਾਜ ਮਿਸਤਰੀਆਂ ਨੇ ਰੱਦਿਆ, ਪਰ ਇਹ ਕੋਨੇ ਦਾ ਮੁੱਖ ਪੱਥਰ ਹੋ ਗਿਆ ।