Acts 4:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਹੀ ਅਜਿਹਾ ਹੈ ਜੋ ਲੋਕਾਂ ਨੂੰ ਬਚਾ ਸੱਕਦਾ ਹੈ। ਉਸਦਾ ਨਾਂ ਹੀ ਪੂਰੇ ਸੰਸਾਰ ਵਿੱਚ ਇੱਕਲੀ ਸ਼ਕਤੀ ਹੈ ਜੋ ਲੋਕਾਂ ਨੂੰ ਬਚਾ ਸੱਕਦੀ ਹੈ। ਸਾਨੂੰ ਉਸ ਦੇ ਨਾਂ ਰਾਹੀਂ ਬਚਾਇਆ ਜਾਣਾ ਚਾਹੀਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਸੇ ਹੋਰ ਦੁਆਰਾ ਮੁਕਤੀ ਨਹੀਂ ਕਿਉਂਕਿ ਸਵਰਗ ਦੇ ਹੇਠਾਂ ਮਨੁੱਖਾਂ ਨੂੰ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ । ਇਸ ਲਈ ਜ਼ਰੂਰੀ ਹੈ ਕਿ ਅਸੀਂ ਯਿਸੂ ਦੇ ਰਾਹੀਂ ਮੁਕਤੀ ਪ੍ਰਾਪਤ ਕਰੀਏ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਸਾਰੇ ਸੰਸਾਰ ਦੇ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਕਿਸੇ ਦੂਏ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ ਜਿਸ ਤੋਂ ਅਸੀਂ ਬਚਾਏ ਜਾਣਾ ਹੈ।।
Punjabi ERV
ਯਿਸੂ ਹੀ ਅਜਿਹਾ ਹੈ ਜੋ ਲੋਕਾਂ ਦੀ ਰੱਖਿਆ ਕਰ ਸਕਦਾ ਹੈ। ਉਸਦਾ ਨਾਂ ਹੀ ਪੂਰੇ ਸੰਸਾਰ ਵਿੱਚ ਇਕੱਲੀ ਸ਼ਕਤੀ ਹੈ ਜੋ ਲੋਕਾਂ ਨੂੰ ਬਚਾ ਸਕਦੀ ਹੈ। ਸਾਨੂੰ ਉਸਦੇ ਨਾਂ ਰਾਹੀਂ ਬਚਾਇਆ ਜਾਣਾ ਚਾਹੀਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کِسے دُوجے توں نجات نئیں اے ایس لئی پئی اسمانوں ہیٹھاں بندیاں نُوں کوئی ہور ناں دِتّا نئیں گیا۔ جِہدی راہِیں اسی نجات پا سکیئے۔
Punjabi Standard Bible (Punjabi Standard Bible) 2023
“ਕਿਸੇ ਦੂਜੇ ਤੋਂ ਮੁਕਤੀ ਨਹੀਂ, ਕਿਉਂਕਿ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ ਜਿਸ ਤੋਂ ਅਸੀਂ ਬਚਾਏ ਜਾਣਾ ਹੈ।”