Acts 4:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਉਸ ਮਨੁੱਖ ਦੀ ਹਾਜ਼ਰੀ ਵਿੱਚ, ਜੋ ਚੰਗਾ ਹੋਇਆ ਸੀ, ਉਨ੍ਹਾਂ ਦੋ ਰਸੂਲਾਂ ਦੇ ਖਿਲਾਫ਼ ਕੁਝ ਨਾ ਆਖ ਸੱਕੇ। ਉਹ ਉੱਥੇ ਰਸੂਲਾਂ ਦੇ ਨਾਲ ਖੜ੍ਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਸ ਚੰਗੇ ਹੋ ਗਏ ਆਦਮੀ ਨੂੰ ਦੋਨਾਂ ਚੇਲਿਆਂ ਦੇ ਨਾਲ ਖੜ੍ਹਾ ਦੇਖ ਕੇ, ਉਹ ਵਿਰੋਧ ਵਿੱਚ ਕੁਝ ਨਾ ਕਹਿ ਸਕੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸ ਮਨੁੱਖ ਨੂੰ ਜਿਹੜਾ ਚੰਗਾ ਹੋਇਆ ਸੀ ਉਨ੍ਹਾਂ ਦੇ ਨਾਲ ਖੜ੍ਹਾ ਹੋਇਆ ਵੇਖ ਕੇ, ਉੱਥੇ ਉਹ ਉਸ ਦੇ ਵਿਰੁੱਧ ਕੁਝ ਵੀ ਨਾ ਕਹਿ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਮਨੁੱਖ ਨੂੰ ਜਿਹੜਾ ਚੰਗਾ ਹੋਇਆ ਸੀ ਓਹਨਾਂ ਦੇ ਨਾਲ ਖੜਾ ਵੇਖ ਕੇ ਇਹ ਦੇ ਵਿਰੁੱਧ ਕੁਝ ਨਾ ਕਹਿ ਸੱਕੇ
Punjabi ERV
ਉਹ ਉਸ ਮਨੁੱਖ ਦੀ ਹਾਜ਼ਰੀ ਵਿੱਚ, ਜੋ ਚੰਗਾ ਹੋਇਆ ਸੀ, ਉਨ੍ਹਾਂ ਦੋ ਰਸੂਲਾਂ ਦੇ ਖਿਲਾਫ਼ ਕੁਝ ਨਾ ਆਖ ਸਕੇ। ਉਹ ਉਥੇ ਰਸੂਲਾਂ ਦੇ ਨਾਲ ਖਡ਼ਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਮਨੁੱਖ ਨੂੰ ਜਿਹੜਾ ਚੰਗਾ ਹੋਇਆ ਸੀ ਉਹਨਾਂ ਦੇ ਵੱਲ ਖੜ੍ਹਾ ਵੇਖ ਕੇ ਇਹ ਦੇ ਵਿਰੁੱਧ ਵਿੱਚ ਕੁਝ ਨਾਮ ਕਹਿ ਸਕੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس بندے نُوں جیہڑا چَنگا ہویا سی اوہناں دے نال کھلوتیاں ویکھ کے کُجھ خلاف نا آکھ سکے۔
Punjabi Standard Bible (Punjabi Standard Bible) 2023
ਫਿਰ ਉਹ ਉਸ ਮਨੁੱਖ ਨੂੰ ਜਿਹੜਾ ਚੰਗਾ ਹੋਇਆ ਸੀ ਉਨ੍ਹਾਂ ਦੇ ਨਾਲ ਖੜ੍ਹਾ ਵੇਖ ਕੇ ਉਸ ਦੇ ਵਿਰੁੱਧ ਕੁਝ ਨਾ ਕਹਿ ਸਕੇ।