Acts 4:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਯਹੂਦੀ ਆਗੂਆਂ ਨੇ ਉਨ੍ਹਾਂ ਨੂੰ ਸਭਾ ਚੋਂ ਬਾਹਰ ਜਾਣ ਨੂੰ ਕਿਹਾ। ਉਨ੍ਹਾਂ ਦੇ ਜਾਣ ਤੋ ਬਾਅਦ, ਇਹ ਆਗੂ ਵਿੱਚਾਰ ਕਰਨ ਲੱਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਹਨਾਂ ਨੂੰ ਸਭਾ ਵਿੱਚੋਂ ਬਾਹਰ ਜਾਣ ਦਾ ਹੁਕਮ ਦੇ ਕੇ ਆਪਸ ਵਿੱਚ ਸਲਾਹ-ਮਸ਼ਵਰਾ ਕਰਨ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਉਨ੍ਹਾਂ ਨੇ ਉਨ੍ਹਾਂ ਨੂੰ ਮਹਾਂਸਭਾ ਤੋਂ ਵਾਪਸ ਜਾਣ ਦੀ ਆਗਿਆ ਦਿੱਤੀ ਅਤੇ ਫਿਰ ਇਕੱਠੇ ਮਿਲ ਕੇ ਪੇਸ਼ ਕੀਤੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਹਨਾਂ ਨੂੰ ਸਭਾ ਤੋਂ ਬਾਹਰ ਜਾਣ ਦਾ ਹੁਕਮ ਦੇ ਕੇ ਆਪਸ ਵਿੱਚ ਮਤਾ ਪਕਾਉਣ ਲੱਗੇ
Punjabi ERV
ਤਾਂ ਯਹੂਦੀ ਆਗੂਆਂ ਨੇ ਉਨ੍ਹਾਂ ਨੂੰ ਸਭਾ ਚੋਂ ਬਾਹਰ ਜਾਣ ਨੂੰ ਕਿਹਾ। ਉਨ੍ਹਾਂ ਦੇ ਜਾਣ ਤੋ ਬਾਅਦ, ਇਹ ਆਗੂ ਵਿਚਾਰ ਕਰਨ ਲੱਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹਨਾਂ ਨੂੰ ਪ੍ਰਾਰਥਨਾ ਘਰ ਤੋਂ ਬਾਹਰ ਜਾਣ ਦਾ ਹੁਕਮ ਦੇ ਕੇ, ਉਹ ਆਪਸ ਵਿੱਚ ਯੋਜਨਾਂ ਬਣਾਉਣ ਲੱਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہناں نُوں حُکم دے کے پئی مجلسیوں باہر جاؤ۔ آپو وِچ صلاح کر کے آکھن لگّے۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਨੂੰ ਮਹਾਂਸਭਾ ਵਿੱਚੋਂ ਬਾਹਰ ਜਾਣ ਦਾ ਹੁਕਮ ਦੇ ਕੇ ਉਹ ਆਪਸ ਵਿੱਚ ਵਿਚਾਰ ਕਰਨ ਲੱਗੇ