Acts 4:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਸਾਨੂੰ ਇਨ੍ਹਾਂ ਨੂੰ ਲੋਕਾਂ ਵਿੱਚ ਹੋਰ ਵੱਧੇਰੇ ਫ਼ੈਲਣ ਤੋਂ ਰੋਕਣਾ ਚਾਹੀਦਾ ਹੈ, ਇਸ ਲਈ ਆਉ ਅਸੀਂ ਉਨ੍ਹਾਂ ਨੂੰ ਧਮਕਾਈਏ। ਫ਼ੇਰ ਉਹ ਯਿਸੂ ਬਾਰੇ ਹੋਰ ਕਿਸੇ ਨੂੰ ਨਹੀਂ ਬੋਲਣਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਫਿਰ ਵੀ ਇਹ ਗੱਲ ਲੋਕਾਂ ਵਿੱਚ ਹੋਰ ਨਾ ਫੈਲੇ ਇਸ ਲਈ ਇਹਨਾਂ ਨੂੰ ਡਰਾਇਆ ਧਮਕਾਇਆ ਜਾਵੇ ਕਿ ਇਸ ਨਾਮ ਦੀ ਅੱਗੇ ਤੋਂ ਕਿਸੇ ਆਦਮੀ ਨਾਲ ਚਰਚਾ ਨਾ ਕਰਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਲੋਕਾਂ ਵਿੱਚ ਇਸ ਕੰਮ ਨੂੰ ਹੋਰ ਫੈਲਣ ਤੋਂ ਰੋਕਣ ਲਈ, ਸਾਨੂੰ ਉਨ੍ਹਾਂ ਨੂੰ ਧਮਕੀ ਦੇਣੀ ਚਾਹੀਦੀ ਹੈ ਕਿ ਉਹ ਹੁਣ ਇਸ ਨਾਮ ਦਾ ਫੇਰ ਕਿਸੇ ਮਨੁੱਖ ਨਾਲ ਚਰਚਾ ਨਾ ਕਰਨ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਇਸ ਲਈ ਜੋ ਲੋਕਾਂ ਵਿੱਚ ਹੋਰ ਨਾ ਖਿੰਡ ਜਾਏ, ਆਓ ਅਸੀਂ ਓਹਨਾਂ ਨੂੰ ਦਬਕਾਈਏ ਜੋ ਓਹ ਐਸ ਨਾਮ ਦਾ ਫੇਰ ਕਿਸੇ ਮਨੁੱਖ ਨਾਲ ਚਰਚਾ ਨਾ ਕਰਨ
Punjabi ERV
ਪਰ ਸਾਨੂੰ ਇਨ੍ਹਾਂ ਨੂੰ ਲੋਕਾਂ ਵਿੱਚ ਹੋਰ ਵਧੇਰੇ ਫ਼ੈਲਣ ਤੋਂ ਰੋਕਣਾ ਚਾਹੀਦਾ ਹੈ, ਇਸ ਲਈ ਆਉ ਅਸੀਂ ਉਨ੍ਹਾਂ ਨੂੰ ਧਮਕਾਈਏ। ਫ਼ੇਰ ਉਹ ਯਿਸੂ ਬਾਰੇ ਹੋਰ ਕਿਸੇ ਨੂੰ ਨਹੀਂ ਬੋਲਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਓ, ਅਸੀਂ ਉਹਨਾਂ ਨੂੰ ਦਬਕਾਈਏ ਜੋ ਇਸ ਨਾਮ ਦਾ ਫੇਰ ਕਿਸੇ ਮਨੁੱਖ ਨਾਲ ਚਰਚਾ ਨਾ ਕਰਨ, ਤਾਂ ਜੋ ਇਹ ਗੱਲ ਲੋਕਾਂ ਵਿੱਚ ਹੋਰ ਨਾ ਫੈਲ ਜਾਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر کِتے ایویں نا ہوئے پئی لوکاں وِچ گلّ ہور وی کھِلّر جاوے۔ اسی اوہناں نُوں دھمکی دئیے پئی ایس ناں دا فیر کِسے بندے اگّے ذِکر نا کرن۔
Punjabi Standard Bible (Punjabi Standard Bible) 2023
ਪਰ ਕਿਤੇ ਅਜਿਹਾ ਨਾ ਹੋਵੇ ਕਿ ਇਹ ਗੱਲ ਲੋਕਾਂ ਵਿੱਚ ਹੋਰ ਜ਼ਿਆਦਾ ਫੈਲ ਜਾਵੇ, ਇਸ ਲਈ ਅਸੀਂ ਇਨ੍ਹਾਂ ਨੂੰ ਦਬਕਾਈਏ ਕਿ ਅੱਗੇ ਤੋਂ ਕਿਸੇ ਮਨੁੱਖ ਨਾਲ ਇਸ ਨਾਮ ਦੀ ਚਰਚਾ ਨਾ ਕਰਨ।”