Acts 4:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯਹੂਦੀ ਆਗੂਆਂ ਨੇ ਮੁੜ ਉਨ੍ਹਾਂ ਰਸੂਲਾਂ ਨੂੰ ਅੰਦਰ ਬੁਲਵਾਇਆ। ਉਨ੍ਹਾਂ ਨੇ ਉਨ੍ਹਾਂ ਨੂੰ ਫ਼ੇਰ ਕਦੀ ਵੀ ਯਿਸੂ ਦੇ ਨਾਂ ਤੇ ਕੁਝ ਨਾ ਬੋਲਣ ਅਤੇ ਉਪਦੇਸ਼ ਨਾ ਦੇਣ ਲਈ ਕਿਹਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਹਨਾਂ ਨੇ ਦੋਨਾਂ ਚੇਲਿਆਂ ਨੂੰ ਸੱਦਿਆ ਅਤੇ ਉਹਨਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਯਿਸੂ ਦਾ ਨਾਮ ਲੈ ਕੇ ਨਾ ਕੋਈ ਚਰਚਾ ਕਰਨ ਅਤੇ ਨਾ ਹੀ ਸਿੱਖਿਆ ਦੇਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਉਨ੍ਹਾਂ ਨੇ ਦੋ ਚੇਲਿਆਂ ਨੂੰ ਦੁਬਾਰਾ ਸਭਾ ਵਿੱਚ ਬੁਲਾਇਆ ਅਤੇ ਹੁਕਮ ਦਿੱਤਾ ਕਿ ਉਹ ਯਿਸ਼ੂ ਦੇ ਨਾਮ ਉੱਤੇ ਨਾ ਕੋਈ ਚਰਚਾ ਕਰਨ ਅਤੇ ਨਾ ਹੀ ਸਿੱਖਿਆ ਦੇਣ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹਨਾਂ ਨੂੰ ਸੱਦ ਕੇ ਤਗੀਦ ਕੀਤੀ ਭਈ ਕਦੇ ਯਿਸੂ ਦੇ ਨਾਮ ਉੱਤੇ ਨਾ ਕੂਣਾ ਨਾ ਸਿੱਖਿਆ ਦੇਣੀ
Punjabi ERV
ਤਾਂ ਯਹੂਦੀ ਆਗੂਆਂ ਨੇ ਮੁਡ਼ ਉਨ੍ਹਾਂ ਰਸੂਲਾਂ ਨੂੰ ਅੰਦਰ ਬੁਲਵਾਇਆ। ਉਨ੍ਹਾਂ ਨੇ ਉਨ੍ਹਾਂ ਨੂੰ ਫ਼ੇਰ ਕਦੀ ਵੀ ਯਿਸੂ ਦੇ ਨਾਂ ਤੇ ਕੁਝ ਨਾ ਬੋਲਣ ਅਤੇ ਉਪਦੇਸ਼ ਨਾ ਦੇਣ ਲਈ ਕਿਹਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹਨਾਂ ਨੇ ਉਹਨਾਂ ਨੂੰ ਕੋਲ ਸੱਦ ਕੇ ਆਗਿਆ ਦਿੱਤੀ ਕਿ ਯਿਸੂ ਦਾ ਨਾਮ ਲੈ ਕੇ, ਨਾ ਕੋਈ ਚਰਚਾ ਕਰਨੀ ਅਤੇ ਨਾ ਹੀ ਸਿੱਖਿਆ ਦੇਣੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں نُوں سَدّ کے تاکِید کِیتی پئی یِسُوع دے ناں اُتّے بالکل نا بولنا تے نا تعلِیم دینا۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਨੇ ਉਨ੍ਹਾਂ ਨੂੰ ਬੁਲਾ ਕੇ ਹਿਦਾਇਤ ਕੀਤੀ ਕਿ ਯਿਸੂ ਦੇ ਨਾਮ ਵਿੱਚ ਬਿਲਕੁਲ ਨਾ ਬੋਲਣਾ ਅਤੇ ਨਾ ਹੀ ਸਿੱਖਿਆ ਦੇਣਾ।