Acts 4:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪਤਰਸ ਤੇ ਯੂਹੰਨਾ ਨੇ ਉਨ੍ਹਾਂ ਆਗੂਆਂ ਨੂੰ ਜਵਾਬ ਦਿੱਤਾ, “ਤੁਹਾਡੇ ਅਨੁਸਾਰ ਕੀ ਠੀਕ ਹੈ? ਪਰਮੇਸ਼ੁਰ ਕੀ ਚਾਹੇਗਾ? ਕੀ ਅਸੀਂ ਪਰਮੇਸ਼ੁਰ ਨੂੰ ਮੰਨੀਏ ਜਾ ਤੁਹਾਨੂੰ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪਤਰਸ ਅਤੇ ਯੂਹੰਨਾ ਨੇ ਉੱਤਰ ਦਿੱਤਾ, “ਤੁਸੀਂ ਹੀ ਫ਼ੈਸਲਾ ਕਰੋ ਕਿ ਪਰਮੇਸ਼ਰ ਦੇ ਸਾਹਮਣੇ ਕੀ ਠੀਕ ਹੋਵੇਗਾ; ਤੁਹਾਡੀ ਇਹ ਗੱਲ ਮੰਨਣਾ ਜਾਂ ਪਰਮੇਸ਼ਰ ਦੀ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪਤਰਸ ਅਤੇ ਯੋਹਨ ਨੇ ਉੱਤਰ ਦਿੱਤਾ, ਪਰਮੇਸ਼ਵਰ ਦੀ ਨਿਗਾਹ ਵਿੱਚ ਕਿਹੜਾ ਸਹੀ ਹੈ: “ਤੈਨੂੰ ਸੁਣਈਏ ਜਾਂ ਉਸਨੂੰ ਸੁਣਈਏ? ਤੁਸੀਂ ਇਸ ਗੱਲ ਦਾ ਨਿਆਂ ਕਰੋ!
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਤਰਸ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਪਰਮੇਸ਼ੁਰ ਦੇ ਅੱਗੇ ਇਹ ਜੋਗ ਹੈ ਜੋ ਅਸੀਂ ਪਰਮੇਸ਼ੁਰ ਨਾਲੋਂ ਤੁਹਾਡੀ ਬਹੁਤੀ ਸੁਣੀਏॽ ਤੁਸੀਂ ਆਪੇ ਫ਼ੈਸਲਾ ਕਰੋ
Punjabi ERV
ਪਰ ਪਤਰਸ ਤੇ ਯੂਹੰਨਾ ਨੇ ਉਨ੍ਹਾਂ ਆਗੂਆਂ ਨੂੰ ਜਵਾਬ ਦਿੱਤਾ, “ਤੁਹਾਡੇ ਅਨੁਸਾਰ ਕੀ ਠੀਕ ਹੈ? ਪਰਮੇਸ਼ੁਰ ਕੀ ਚਾਹੇਗਾ? ਕੀ ਅਸੀਂ ਪਰਮੇਸ਼ੁਰ ਨੂੰ ਮੰਨੀਏ ਜਾ ਤੁਹਾਨੂੰ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਤਰਸ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਫ਼ੈਸਲਾ ਕਰੋ, ਕੀ ਪਰਮੇਸ਼ੁਰ ਦੇ ਅੱਗੇ ਇਹ ਯੋਗ ਹੈ ਕਿ ਅਸੀਂ ਪਰਮੇਸ਼ੁਰ ਨਾਲੋਂ ਤੁਹਾਡੀ ਵੱਧ ਸੁਣੀਏ?।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر پطرس تے یُوحنّا اوہناں نُوں آکھیا۔ تُسی آپ انصاف کرو۔ پئی خُدا دے اگّے ایہہ ٹھیک اے۔ پئی اسی خُدا دی گلّ نالوں وَدّھ تُہاڈی گلّ سُنئے؟
Punjabi Standard Bible (Punjabi Standard Bible) 2023
ਪਰ ਪਤਰਸ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਕੀ ਪਰਮੇਸ਼ਰ ਦੇ ਸਾਹਮਣੇ ਇਹ ਠੀਕ ਹੈ ਕਿ ਅਸੀਂ ਪਰਮੇਸ਼ਰ ਦੀ ਬਜਾਇ ਤੁਹਾਡੀ ਸੁਣੀਏ? ਤੁਸੀਂ ਆਪ ਹੀ ਫੈਸਲਾ ਕਰੋ,