Acts 4:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਪਰੇਸ਼ਾਨ ਸਨ, ਕਿਉਂਕਿ ਪਤਰਸ ਅਤੇ ਯੂਹੰਨਾ ਉਪਦੇਸ਼ ਦੇ ਰਹੇ ਸਨ ਕਿ ਯਿਸੂ ਲੋਕਾਂ ਨੂੰ ਮੁਰਦਿਆਂ ਤੋਂ ਜਿਵਾਲੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਬਹੁਤ ਗੁੱਸੇ ਹੋਣ ਲੱਗੇ ਕਿਉਂਕਿ ਦੋਵੇਂ ਚੇਲੇ ਲੋਕਾਂ ਨੂੰ ਉਪਦੇਸ਼ ਦੇ ਰਹੇ ਸਨ ਅਤੇ ਯਿਸੂ ਦੀ ਉਦਾਹਰਨ ਦੇ ਕੇ ਮੁਰਦਿਆਂ ਦੇ ਫਿਰ ਜੀਅ ਉੱਠਣ ਦੇ ਬਾਰੇ ਪ੍ਰਚਾਰ ਕਰ ਰਹੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਬਹੁਤ ਪਰੇਸ਼ਾਨ ਹੋਏ ਕਿਉਂਕਿ ਰਸੂਲ ਲੋਕਾਂ ਨੂੰ ਸਿੱਖਿਆ ਦੇ ਰਹੇ ਸਨ, ਯਿਸ਼ੂ ਵਿੱਚ ਮੁਰਦਿਆਂ ਦੇ ਪੁਨਰ-ਉਥਾਨ ਦਾ ਪ੍ਰਚਾਰ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਇਸ ਗੱਲ ਤੋਂ ਚਿੜ ਗਏ ਭਈ ਓਹ ਲੋਕਾਂ ਨੂੰ ਸਿਖਾਉਂਦੇ ਅਤੇ ਯਿਸੂ ਦਾ ਪਰਮਾਣ ਦੇ ਕੇ ਮੋਇਆਂ ਦੇ ਜੀ ਉੱਠਣ ਦਾ ਉਪਦੇਸ਼ ਕਰਦੇ ਸਨ
Punjabi ERV
ਉਹ ਪਰੇਸ਼ਾਨ ਸਨ, ਕਿਉਂਕਿ ਪਤਰਸ ਅਤੇ ਯੂਹੰਨਾ ਉਪਦੇਸ਼ ਦੇ ਰਹੇ ਸਨ ਕਿ ਯਿਸੂ ਲੋਕਾਂ ਨੂੰ ਮੁਰਦਿਆਂ ਤੋਂ ਪੁਨਰਉਥਾਨ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਇਸ ਗੱਲ ਤੋਂ ਗੁੱਸੇ ਹੋ ਗਏ ਸਨ ਜੋ ਉਹ ਲੋਕਾਂ ਨੂੰ ਸਿਖਾਉਂਦੇ ਅਤੇ ਯਿਸੂ ਦਾ ਪਰਮਾਣ ਦੇ ਕੇ ਮੁਰਦਿਆਂ ਦੇ ਜੀ ਉੱਠਣ ਦਾ ਉਪਦੇਸ਼ ਦਿੰਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو بڑے غُصّے ہوئے پئی اوہ لوکاں نُوں سکھالدے سن۔ تے یِسُوع دی مِثال دے کے مُردیاں وِچوں جی اُٹھن دی منادی کر دے سن۔
Punjabi Standard Bible (Punjabi Standard Bible) 2023
ਉਹ ਬਹੁਤ ਗੁੱਸੇ ਵਿੱਚ ਸਨ, ਕਿਉਂਕਿ ਇਹ ਲੋਕਾਂ ਨੂੰ ਸਿੱਖਿਆ ਦਿੰਦੇ ਅਤੇ ਯਿਸੂ ਦਾ ਉਦਾਹਰਣ ਦੇ ਕੇ ਮੁਰਦਿਆਂ ਦੇ ਪੁਨਰ-ਉਥਾਨ ਦਾ ਪ੍ਰਚਾਰ ਕਰਦੇ ਸਨ।